Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

'ਸੇਵਾ ਕਰਨ ਵਾਲੇ ਚਿਹਰੇ' ਥੀਮ 'ਤੇ ਕਰਵਾਇਆ ਗਿਆ ਪੋਰਟਰੇਟ ਮੁਕਾਬਲਾ 2026 ਰਿਹਾ ਸ਼ਾਨਦਾਰ ਸਫਲ

June 30, 2026 08:20 PM
Rozana Sehaj times
ਫਰੀਦਕੋਟ/ਕੋਟਕਪੂਰਾ :  ਸਮਾਜਸੇਵੀ ਅਰਸ਼ ਸੱਚਰ ਵੱਲੋਂ ਹੋਟਲ ਸ਼ਾਹੀ ਹਵੇਲੀ, ਫਰੀਦਕੋਟ ਵਿਖੇ ਆਯੋਜਿਤ "ਪੋਰਟਰੇਟ ਮੁਕਾਬਲਾ 2026" ਬਹੁਤ ਹੀ ਸਫਲਤਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਜਿਸ ਦਾ ਵਿਸ਼ਾ 'ਸੇਵਾ ਕਰਨ ਵਾਲੇ ਚਿਹਰੇ' ਰੱਖਿਆ ਗਿਆ ਸੀ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਆਪਣੀ ਕਲਾ ਰਾਹੀਂ ਉਹਨਾਂ ਮਹਾਨ ਸ਼ਖ਼ਸੀਅਤਾਂ ਨੂੰ ਸਨਮਾਨ ਦੇਣ ਲਈ ਪ੍ਰੇਰਿਤ ਕਰਨਾ ਸੀ ਜਿਨ੍ਹਾਂ ਨੇ ਆਪਣਾ ਜੀਵਨ ਮਨੁੱਖਤਾ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤਾ। ਉਨ੍ਹਾਂ ਨੇ ਹਰ ਕਲਾਕਾਰ ਦੀ ਰਚਨਾ ਦਾ ਨਿਰਪੱਖ, ਪੇਸ਼ੇਵਰ ਅਤੇ ਬਹੁਤ ਹੀ ਧਿਆਨ ਨਾਲ ਮੁਲਾਂਕਣ ਕੀਤਾ। ਸਮੂਹ ਪ੍ਰਬੰਧਨ ਵੱਲੋਂ ਦੋਵੇਂ ਸਨਮਾਨਿਤ ਜੱਜ ਸਾਹਿਬਾਨ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਅਰਸ਼ ਸੱਚਰ ਨੇ ਕਿਹਾ ਕਿ ਅੱਜ ਨੌਜਵਾਨਾਂ ਦੀ ਕਲਾ, ਜਜ਼ਬੇ ਅਤੇ ਸਮਾਜ ਪ੍ਰਤੀ ਸਤਿਕਾਰ ਨੂੰ ਦੇਖ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸਕਾਰਾਤਮਕ ਸੋਚ, ਸੇਵਾ ਦੀ ਭਾਵਨਾ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਲਈ ਇਸ ਤਰ੍ਹਾਂ ਦੇ ਰਚਨਾਤਮਕ ਉਪਰਾਲੇ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਮੁਕਾਬਲਾ ਨਹੀਂ, ਸਗੋਂ ਨੌਜਵਾਨਾਂ ਦੀ ਪ੍ਰਤਿਭਾ ਨੂੰ ਮੰਚ ਦੇਣ ਅਤੇ ਸਮਾਜ ਦੀ ਸੇਵਾ ਕਰਨ ਵਾਲੇ ਮਹਾਨ ਵਿਅਕਤੀਆਂ ਨੂੰ ਕਲਾ ਰਾਹੀਂ ਨਮਨ ਕਰਨ ਦਾ ਇੱਕ ਨਿਮਾਣਾ ਯਤਨ ਸੀ। ਅਰਸ਼ ਸੱਚਰ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਕਲਾਕਾਰਾਂ, ਸਨਮਾਨਿਤ ਜੱਜ ਸਾਹਿਬਾਨ, ਸਹਿਯੋਗੀਆਂ ਅਤੇ ਸਮਾਗਮ ਨੂੰ ਸਫਲ ਬਣਾਉਣ ਵਾਲੀ ਸਮੁੱਚੀ ਟੀਮ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਦੀਆਂ ਕੁਝ ਯਾਦਗਾਰ ਤਸਵੀਰਾਂ ਵੀ ਲੋਕਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਇਸ ਪ੍ਰੇਰਣਾਦਾਇਕ ਪਹਿਲ ਦੀਆਂ ਸੁੰਦਰ ਯਾਦਾਂ ਹਮੇਸ਼ਾਂ ਲਈ ਸਾਂਭੀਆਂ ਜਾ ਸਕਣ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ