Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਲਸ ਪੋਲੀਓ ਮੁਹਿੰਮ ਸਫ਼ਲਤਾ ਪੂਰਵਕ ਸਪੰਨ ਐਸ ਐਮ ਓ ਵੱਲੋਂ ਮੁਹਿੰਮ ਵਿੱਚ ਤਨਦੇਹੀ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸਲਾਘਾ

June 30, 2026 09:14 PM
Rozana Sehaj times

ਸੰਦੌੜ : ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਜਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਟੀਕਕਰਣ ਅਫ਼ਸਰ ਡਾ. ਸੀਮਾ ਜੱਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਸਫ਼ਲਤਾ ਪੂਰਵਕ ਸਪੰਨ ਹੋ ਗਈ ਹੈ ਜਿਸ ਵਿੱਚ ਕਰੀਬ 9200 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ।ਇਸ ਮੌਕੇ ਫ਼ੀਲਡ ਦੇ ਵਿੱਚ ਕੰਮ ਕਰਨ ਵਾਲੀਆਂ ਸਾਰੀਆਂ ਹੀ ਟੀਮਾਂ ਦੀ ਗੱਲ ਕਰਦਿਆਂ ਐੱਸ ਐਮ ਓ ਡਾ. ਜੀ ਐੱਸ ਭਿੰਡਰ ਨੇ ਕਿਹਾ ਕਿ ਬਲਾਕ ਦੀਆਂ ਸਾਰੀਆਂ ਟੀਮਾਂ ਅਤੇ ਮੁਹਿੰਮ ਨਾਲ ਜੁੜੇ ਸਾਰੇ ਕਰਮਚਾਰੀਆਂ ਨੇ ਪਲਸ ਪੋਲਿਓ ਨੂੰ ਸਫ਼ਲ ਬਣਾਉਣ ਵਿੱਚ ਬਹੁਤ ਮਿਹਨਤ ਕੀਤੀ ਹੈ ਅਤੇ ਅੱਤ ਦੀ ਗਰਮੀ ਅਤੇ ਦੋ ਛੁੱਟੀਆਂ ਹੋਣ ਦੇ ਬਾਵਜੂਦ ਵੀ ਸਿਹਤ ਕਰਮਚਾਰੀ,ਅਧਿਕਾਰੀਆਂ ਨੇ ਤਨਦੇਹੀ ਦੇ ਨਾਲ ਕੰਮ ਕੀਤਾ ਹੈ ਅਤੇ ਪੋਲੀਓ ਨੂੰ ਖਤਮ ਕਰਨ ਵਿੱਚ ਵੱਡਾ ਯੋਗਦਾਨ ਦਿੱਤਾ ਹੈ। ਉਹਨਾਂ ਅੱਗੇ ਦੱਸਿਆ ਕਿ ਪਹਿਲੇ ਦਿਨ ਬੂਥਾਂ ਅਤੇ ਦੋ ਦਿਨ ਘਰ ਘਰ ਵਿੱਚ ਜਾ ਕੇ ਟੀਮਾਂ ਨੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਹਨ। ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਹਰਪ੍ਰੀਤ ਕੌਰ ਅਤੇ ਰਾਜੇਸ਼ ਰਿਖੀ ਨੇ ਦੱਸਿਆ ਕਿ 89 ਪਿੰਡਾਂ ਵਿੱਚ ਲਗਭਗ 9200  ਬੱਚੇ ਮੁਹਿੰਮ ਦੇ ਤਿੰਨ ਦਿਨਾਂ ਵਿੱਚ ਬੂੰਦਾਂ ਪੀ ਚੁੱਕੇ ਹਨ।

 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ