Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪੈਟਰੋਲ ਅਤੇ ਡੀਜ਼ਲ ਦੇ ਭਾਅ ਤਾਂ ਨਹੀਂ ਵਧੇ ਪਰ LPG ਸਲੰਡਰਾਂ ਨੇ ਕਸਰ ਕੀਤੀ ਪੂਰੀ

July 01, 2021 11:31 AM
SehajTimes

ਨਵੀਂ ਦਿੱਲੀ : ਅੱਜ ਰੋਜ਼ਾਨਾ ਦੀ ਤਰ੍ਹਾਂ ਪੈਟਰੋਲ ਡੀਜ਼ਲ ਦੇ ਰੇਟ ਤਾਂ ਨਹੀਂ ਵਧਾਏ ਗਏ ਪਰ ਸਰਕਾਰ ਨੇ ਇਹ ਕਰਸ ਸਲੰਡਰਾਂ ਦੇ ਰੇਟ ਵਧਾ ਕੇ ਪੂਰੀ ਕਰ ਦਿਤੀ ਹੈ। ਇਥੇ ਦਸ ਦਈਏ ਕਿ ਬੀਤੇ ਦੋ ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਸਨ ਅਤੇ ਇਸੇ ਲੜੀ ਅਨੁਸਾਰ ਅੱਜ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿਚ ਕੋਈ ਬਦਲਾਅ ਨਹੀਂ ਕੀਤੀ ਗਿਆ। ਪਰ ਇਹ ਕਸਰ ਹੁਣ ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਕਰ ਕੇ ਪੂਰੀ ਕਰ ਲਈ ਗਈ ਹੈ। ਅੱਜ ਯਾਨੀ ਪਹਿਲੀ ਜੁਲਾਈ ਤੋਂ ਇੰਡੇਨ ਦੇ ਸਿਲੰਡਰ ਭਰਨ ਲਈ 25 ਰੁਪਏ ਹੋਰ ਦੇਣੇ ਪੈਣਗੇ। ਦੱਸ ਦੇਈਏ ਕਿ ਮਈ ਅਤੇ ਜੂਨ ਵਿੱਚ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਅਪ੍ਰੈਲ ਵਿੱਚ, ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ। ਅੱਜ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 834 ਰੁਪਏ ਹੈ। ਇਸ ਸਾਲ ਜਨਵਰੀ ਵਿਚ ਦਿੱਲੀ ਵਿਚ ਐਲਪੀਜੀ ਸਿਲੰਡਰ ਦੀ ਕੀਮਤ 694 ਰੁਪਏ ਸੀ, ਜੋ ਫਰਵਰੀ ਵਿਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ। 15 ਫਰਵਰੀ ਨੂੰ, ਕੀਮਤ 769 ਰੁਪਏ ਕੀਤੀ ਗਈ ਸੀ. ਇਸ ਤੋਂ ਬਾਅਦ 25 ਫਰਵਰੀ ਨੂੰ ਐਲ.ਪੀ.ਜੀ. ਸਿਲੰਡਰ ਦੀ ਕੀਮਤ ਘਟਾ ਕੇ 794 ਰੁਪਏ ਕਰ ਦਿੱਤੀ ਗਈ ਸੀ। ਮਾਰਚ ਵਿਚ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ 819 ਰੁਪਏ ਕਰ ਦਿੱਤੀ ਗਈ ਸੀ। ਇਥੇ ਜਿ਼ਕਰਯੋਗ ਹੈ ਕਿ ਜੇਕਰ ਗੈਸ ਸਲੰਡਰਾਂ ਦੀਆਂ ਕੀਮਤਾਂ ਇਵੇਂ ਵੀ ਵਧਦੀਆਂ ਗਈਆਂ ਅਤੇ ਉਪਰੋ ਪੈਟਰੋਲ ਡੀਜ਼ਲ ਦੇ ਰੇਟ ਵੀ ਉਚਾਈਆਂ ਛੂਹਦੀਆਂ ਰਹੀਆਂ ਤਾਂ ਲੋਕਾਂ ਦਾ ਸੜਕਾਂ ਉਪਰ ਆਉਣਾ ਲਾਜ਼ਮੀ ਬਣ ਸਕਦਾ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ