Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Doaba

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਵਧੀਕ ਜਿਲ੍ਹਾ ਚੋਣ ਅਫ਼ਸਰ ਸੰਜੀਵ ਸ਼ਰਮਾ ਨੇ Enumeration Form (EF) ਦੀ ਵੰਡ ਦਾ ਲਿਆ ਜਾਇਜਾ

June 30, 2026 09:54 PM
Rozana Sehaj times

 

ਨਵਾਂਸ਼ਹਿਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਮਿਤੀ 25.06.2026 ਤੋਂ ਸ਼ੁਰੂ ਚੁੱਕੀ ਹੈ, ਜਿਸ ਦੌਰਾਨ ਬੀ.ਐਲ.ਓਜ਼ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰੋ-ਘਰੀ ਜਾ ਕੇ ਵੋਟਰ ਦੇ Enumeration Form (EF) ਵੰਡਣਗੇ ਅਤੇ ਫਿਰ ਫਾਰਮ ਭਰਵਾਕੇ ਵਾਪਿਸ ਪ੍ਰਾਪਤ ਕਰਕੇ ਬੀ.ਐਲ.ਓਜ਼ ਐਪਜ ਵਿੱਚ ਡਿਜੀਟਾਇਡ ਕਰਨਗੇ। ਇਸ ਪ੍ਰਕਿਰਿਆ ਤਹਿਤ ਅੱਜ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ, ਵਲੋਂ ਵਿਧਾਨ ਸਭਾ ਚੋਣ ਹਲਕਾ 047-ਨਵਾਂ ਸ਼ਹਿਰ ਵਿੱਚ ਪੈਂਦੇ ਪੋਲਿੰਗ ਸਟੇਸ਼ਨ ਨੰ. 48 ਨਵਾਂਸ਼ਹਿਰ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਵਿਧਾਨ ਸਭਾ ਚੋਣ ਹਲਕਾ 047-ਨਵਾਂ ਸ਼ਹਿਰ ਤੋਂ ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ-ਕਮ-ਤਹਿਸੀਲਦਾਰ ਨਵਾਂਸ਼ਹਿਰ ਗੁਰਮੁੱਖ ਸਿੰਘ ਅਤੇ ਚੋਣ ਤਹਿਸੀਲਦਾਰ ਅਮਨਦੀਪ ਸਿੰਘ ਵੀ ਚੈਕਿੰਗ ਵਿੱਚ ਸ਼ਾਮਿਲ ਸਨ। ਚੈਕਿੰਗ ਦੌਰਾਨ ਵਧੀਕ ਜਿਲ੍ਹਾ ਚੋਣ ਅਫ਼ਸਰ ਵਲੋਂ ਬੀ.ਐਲ.ਓ ਅਸ਼ਵਨੀ ਕੁਮਾਰ ਵੱਲੋ ਵੰਡੇ ਗਏ Enumeration Form (EF) ਫਾਰਮ ਦਾ ਜਾਇਜਾ ਲਿਆ ਲੋਕਲ ਵੋਟਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਐਸ.ਆਈ.ਆਰ. ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਵਧੀਕ ਜਿਲ੍ਹਾ ਚੋਣ ਅਫ਼ਸਰ ਵੱਲੋਂ ਬੀ.ਐਲ.ਓ ਨੂੰ ਹਦਾਇਤ ਕੀਤੀ ਗਈ ਕਿ ਵੋਟਰਾਂ ਨੂੰ ਫਾਰਮ ਭਰਵਾਉਣ ਵਿੱਚ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ ਅਤੇ ਸਾਰੇ ਫਾਰਮ ਸਮੇਂ ਸਿਰ ਡਿਜ਼ੀਟਾਇਡ ਕੀਤੇ ਜਾਣ।

Photo attachment: IMG-20260630-WA0057.jpg

Have something to say? Post your comment

More in Doaba

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ :  ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ : ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ