Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਖਾਲੀ ਪਲਾਟਾਂ ਵਿੱਚ ਪਈ ਗੰਦਗੀ ਅਤੇ ਖੜ੍ਹੇ ਪਾਣੀ ਖ਼ਿਲਾਫ਼ ਨਿਗਮ ਕਮਿਸ਼ਨਰ ਸਖ਼ਤ, ਕਿਹਾ ਲੱਗੇਗਾ ਮੋਟਾ ਜ਼ੁਰਮਾਨਾ

June 30, 2026 10:17 PM
Rozana Sehaj times
ਪਟਿਆਲਾ : ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਅਤੇ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਤੇ ਮਲੇਰੀਆ ਵਰਗੀਆਂ ਭਿਆਨਕ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ।  ਨਗਰ ਨਿਗਮ ਪ੍ਰਸ਼ਾਸਨ ਵੱਲੋਂ ਸਮੂਹ ਪਲਾਟ ਮਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖਾਲੀ ਪਲਾਟਾਂ ਦੀ ਤੁਰੰਤ ਸਫ਼ਾਈ ਕਰਵਾਉਣ ਅਤੇ ਉੱਥੋਂ ਜੰਗਲੀ ਘਾਹ-ਫੂਸ ਨੂੰ ਹਟਵਾਉਣ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਦੇ ਖਾਲੀ ਪਲਾਟ ਵਿੱਚ ਕੂੜਾ-ਕਰਕਟ ਨਾ ਸੁੱਟਣ। ਕਮਿਸ਼ਨਰ ਨਗਰ ਨਿਗਮ ਪਟਿਆਲਾ ਨੇ ਜਨਤਾ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਆਲੇ-ਦੁਆਲੇ ਅਜਿਹਾ ਕੋਈ ਗੰਦਗੀ ਵਾਲਾ ਪਲਾਟ ਨਜ਼ਰ ਆਵੇ, ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਪਟਿਆਲਾ ਦੇ ਸੈਨੀਟੇਸ਼ਨ ਵਿਭਾਗ ਹੈਲਪਲਾਈਨ ਨੰਬਰ 1800-180-2808 ਤੇ ਦਿੱਤੀ ਜਾਵੇ ਤਾਂ ਜੋ ਮੌਕੇ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ