Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

June 30, 2026 10:24 PM
Rozana Sehaj times
ਪਟਿਆਲਾ : ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਜੁਲਾਈ 2026 ਤੋਂ ਜ਼ਿਲ੍ਹਾ ਪਟਿਆਲਾ ਸਮੇਤ ਸੂਬੇ ਦੇ ਸਮੂਹ ਸੇਵਾ ਕੇਂਦਰਾਂ ਦਾ ਕੰਮਕਾਜ ਮੁੜ ਆਮ ਸਮੇਂ ਅਨੁਸਾਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਗਰਮੀ ਦੀ ਲਹਿਰ (ਹੀਟ ਵੇਵ) ਕਾਰਨ ਸੇਵਾ ਕੇਂਦਰਾਂ ਦਾ ਸਮਾਂ ਅਸਥਾਈ ਤੌਰ ’ਤੇ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਆਮ ਕੰਮਕਾਜ ਦੇ ਸਮੇਂ ਬਹਾਲ ਕੀਤੇ ਜਾਣ ਉਪਰੰਤ ਸੇਵਾ ਕੇਂਦਰਾਂ ਦਾ ਸਮਾਂ ਵੀ ਮੁੜ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਸਮੇਂ 1 ਜੁਲਾਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਉਨ੍ਹਾਂ ਸਾਰੇ ਸੇਵਾ ਕੇਂਦਰਾਂ ਨੂੰ ਹਦਾਇਤ ਕੀਤੀ ਕਿ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਮ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਖੇ ਨਵੇਂ ਸਮੇਂ ਬਾਰੇ ਸੂਚਨਾ ਬੋਰਡਾਂ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ ਜਾਵੇ ਤਾਂ ਜੋ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ