Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

June 30, 2026 10:25 PM
Rozana Sehaj times
 

ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਅਮੀਰ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਯਾਤਰਾ ਦੌਰਾਨ ਅਨੁਸ਼ਾਸਨ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਗੁਰੂ ਘਰਾਂ ਤੋਂ ਮਨੁੱਖਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਲੈ ਕੇ ਵਾਪਸ ਆਉਣ। 

 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ