Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜਿਲਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ ਸਰਕਾਰੀ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾਵੇ : ਐੱਮ.ਪੀ. ਸਰਬਜੀਤ ਸਿੰਘ

June 30, 2026 10:30 PM
Rozana Sehaj times
 
ਕੋਟਕਪੂਰਾ :  ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੇਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਮੈਂਬਰ ਲੋਕ ਸਭਾ ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ ਵੱਖ ਲੋਕ ਭਲਾਈ ਸਕੀਮਾਂ/ਯੋਜਨਾਵਾਂ, ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਪ੍ਰਾਪਤ ਕੀਤੇ ਟੀਚਿਆਂ ਬਾਰੇ ਵੀ ਵਿਸਥਾਰ ਚਰਚਾ ਹੋਈ। ਇਸ ਮੌਕੇ ਐਮ.ਪੀ. ਸ. ਸਰਬਜੀਤ ਸਿੰਘ ਖਾਲਸਾ ਨੇ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਪੀ.ਐਮ.ਕੇ.ਐਸ.ਵਾਈ., ਮਿਡ ਡੇ ਮੀਲ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਸਮੱਗਰਾ ਸਿੱਖਿਆ ਅਭਿਆਨ, ਐਮ.ਪੀ.ਲੈਂਡ ਸਕੀਮ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਕਿਹਾ ਕਿ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿਕਾਸ ਸਕੀਮਾਂ ਦਾ ਹਰ ਇਕ ਨਾਗਰਿਕ ਅਤੇ ਲੋੜਵੰਦ ਨੂੰ ਲਾਭ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਹਰ ਯੋਜਨਾਵਾਂ ਦਾ ਸਹੀ ਲੋਕਾਂ ਤੱਕ ਲਾਭ ਦਿੱਤਾ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ