Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਪੀਕਰ ਸੰਧਵਾਂ ਨੇ ‘ਆਪ’ ਨਾਲ ਸਬੰਧਤ ਬੀ.ਐਲ.ਏਜ਼. ਨਾਲ ਐੱਸ.ਆਈ.ਆਰ. ਸਬੰਧੀ ਕੀਤੀ ਮੀਟਿੰਗ

June 30, 2026 10:32 PM
Rozana Sehaj times
 
ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਨਾਲ ਸਬੰਧਤ ਕੋਟਕਪੂਰਾ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਬੀ.ਐਲ.ਏਜ਼. ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਕਰਕੇ ਉਸ ਦੀ ਰਜਿਸਟਰੇਸ਼ਨ ਅਤੇ ਲੋੜੀਂਦੀਆਂ ਕਾਰਵਾਈਆਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਐੱਸ.ਆਈ.ਆਰ. ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਹਲਕਾ ਦੇ ਬੀ.ਐਲ.ਏ ਹਾਜ਼ਰ ਸਨ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ