Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਫਿਰ ਤੋਂ ਵਿਕਾਸ ਦੇ ਰਾਹ ਤੇ ...... ਪਿੰਡ ਝਾਮਪੁਰ ਦੇ ਲੋਕਾਂ ਨੂੰ ਹੁਣ ਪਾਣੀ ਦੇ ਓਵਰਫਲੋ ਤੋਂ ਮਿਲੇਗੀ ਵੱਡੀ ਰਾਹਤ : ਕੁਲਵੰਤ ਸਿੰਘ

July 01, 2026 07:16 PM
Rozana Sehaj times
ਮੋਹਾਲੀ :  ਸਰਦਾਰ ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ ਪਿੰਡ ਝਾਮਪੁਰ ਵਿਖੇ ਛੱਪੜ ਦੇ ਓਵਰਫਲੋ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨਾਂ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਵੱਲੋਂ  ਕੀਤਾ ਗਿਆ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਝਾਮਪੁਰ ਦੇ ਟੋਬੇ ਵਿੱਚੋਂ ਓਵਰਫਲੋ ਹੁੰਦੇ ਪਾਣੀ ਦੀ ਨਿਕਾਸੀ ਦੇ ਲਈ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਬਰਸਾਤਾਂ ਦੇ ਦਿਨਾਂ ਦੇ ਦੌਰਾਨ ਪਿੰਡ ਦੇ ਟੋਬੇ ਦੇ ਭਰ ਜਾਣ ਦੇ ਚਲਦਿਆਂ ਪਾਣੀ ਆਸ-ਪਾਸ ਦੇ ਖੇਤਾਂ ਵਿੱਚ ਜਾਂ ਲੋਕਾਂ ਦੇ ਘਰਾਂ ਵਿੱਚ ਜਾਣ ਤੋਂ ਰੋਕਣ ਦੇ ਲਈ ਇਹ ਪਾਈਪ ਲਾਈਨਾਂ ਪਾਈਆਂ ਗਈਆਂ ਹਨ, ਇਸ ਦੀ ਲੰਬਾਈ 1900  ਫੁੱਟ ਹੈ, ਜਦਕਿ ਡਾਇਆ 18 ਇੰਚ ਹੈ, ਉਹਨਾਂ ਦੱਸਿਆ ਕਿ ਇਸ ਪਾਈਪਲਾਈਨ ਨੂੰ ਪਾਉਣ ਦੇ ਲਈ ਲਗਭਗ 16 ਲੱਖ ਰੁਪਏ ਦੀ ਖਰਚਾ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਬਰਸਾਤੀ ਪਾਣੀ ਦੀ ਸਮੱਸਿਆ ਹੋਣ ਲੱਗਭਗ ਖਤਮ ਹੋ ਜਾਵੇਗੀ, ਉਹਨਾਂ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਕੰਮ ਪ੍ਰਗਟਦੀਨ ਹੈ ਅਤੇ ਲਗਭਗ 10 ਲੱਖ ਰੁਪਏ  ਗਲੀਆਂ- ਨਾਲੀਆਂ ਲਈ ਵੀ ਜਲਦ ਹੀ ਪੰਚਾਇਤ ਨੂੰ ਦਿੱਤੇ ਜਾਣਗੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਗੱਲ ਦੇ ਲਈ ਪੂਰੇ ਯਤਨਸ਼ੀਲ ਹਨ ਕਿ ਪੰਜਾਬ ਦੇ ਲੋਕਾਂ ਦੀ ਕਿਸੇ ਵੀ ਸਮੱਸਿਆ ਦਾ ਸਮਾਂ ਰਹਿੰਦੇ ਹਾਂ ਹੱਲ ਕੀਤਾ ਜਾਵੇ, ਉਹਨਾਂ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਜੋ ਵੀ ਵਾਅਦੇ ਅਤੇ ਗਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਪੂਰੇ ਕੀਤਾ ਜਾ ਚੁੱਕਾ ਹੈ ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਵਿੱਚ ਵਿਕਾਸ ਦੇ ਕੰਮਾਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇੰਨਾ ਹੀ ਨਹੀਂ ਖਿਡਾਰੀਆਂ ਦੇ ਮਨੋਵਲ ਨੂੰ ਹੋਰ ਉੱਚਾ ਕਰਨ ਦੇ ਲਈ ਸਲਾਂਗਾ ਯੋਗ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਨਾਲ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ। 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ