Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੀ ਪੀ ਆਈ ਵਲੋਂ 'ਬਦਲਾਅ ਜ਼ਰੂਰੀ ਹੈ' ਦੇ ਨਾਅਰੇ ਹੇਠ ਪਹਿਲੀ ਸਤੰਬਰ ਨੂੰ ਦਿੱਲੀ ਚੱਲੋ ਦਾ ਹੋਕਾ, ਪੋਸਟਰ ਕੀਤਾ ਜਾਰੀ

July 01, 2026 09:31 PM
Rozana Sehaj times
ਕੋਟਕਪੂਰਾ :  ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਮੋੜਾ ਦੇਣ ਲਈ 'ਬਦਲਾਓ ਜ਼ਰੂਰੀ ਹੈ' ਦੇ ਨਾਅਰੇ ਹੇਠ ਪਹਿਲੀ ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਅੱਜ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਭਵਨ ਵਿਖੇ ਪਾਰਟੀ ਦੇ ਵਿੱਤ ਸਕੱਤਰ ਕਾਮਰੇਡ ਗੁਰਚਰਨ ਸਿੰਘ ਮਾਨ, ਸੁਖਜਿੰਦਰ ਸਿੰਘ ਤੂੰਬੜਭੰਨ ਜ਼ਿਲ੍ਹਾ ਪ੍ਰਧਾਨ ਅਤੇ ਜਤਿੰਦਰ ਸਿੰਘ ਜੰਡਵਾਲਾ ਜਨਰਲ ਸਕੱਤਰ ਕੁਲ ਹਿੰਦ ਕਿਸਾਨ ਸਭਾ, ਕਾਮਰੇਡ ਵੀਰ ਸਿੰਘ ਕੰਮੇਆਣਾ ਪ੍ਰਧਾਨ ਨਰੇਗਾ ਰੁਜ਼ਗਾਰ ਪ੍ਰਾਪਤ ਮਜਦੂਰ ਯੂਨੀਅਨ, ਇੰਦਰਜੀਤ ਸਿੰਘ ਗਿੱਲ ਅਤੇ ਚੰਦ ਸਿੰਘ ਡੋਡ ਸੀਨੀਅਰ ਟਰੇਡ ਯੂਨੀਅਨ ਆਗੂ ਏਟਕ ਅਤੇ ਬਲਕਾਰ ਸਿੰਘ ਸਹੋਤਾ ਨੇ ਦਿੱਲੀ ਰੈਲੀ ਦਾ ਪੋਸਟਰ ਜਾਰੀ ਕੀਤਾ। ਰਹਿੰਦੀ ਕਸਰ ਦਲਿਤਾਂ, ਆਦਿਵਾਸੀਆਂ ਅਤੇ ਘੁੱਟ ਗਿਣਤੀਆਂ ਉਪਰ ਤਸ਼ੱਦਦ ਦੀਆਂ ਘਟਨਾਵਾਂ ਨੇ ਪੂਰੀ ਕਰ ਦਿੱਤੀ ਹੈ ਅਤੇ ਉਹ ਭੈਅ ਦੇ ਮਾਹੌਲ ਵਿੱਚ ਦਿਨ ਕਟੀ ਕਰਨ ਲਈ ਮਜਬੂਰ ਹਨ। ਆਗੂਆਂ ਨੇ ਕਿਹਾ ਕਿ ਸੀ ਪੀ ਆਈ ਦਾ 100 ਸਾਲ ਦਾ ਸੰਘਰਸ਼ਾਂ ਅਤੇ ਕੁਰਬਾਨੀਆਂ ਦਾ ਇਤਿਹਾਸ ਹੈ ਅਤੇ ਪਾਰਟੀ ਦੇਸ਼ ਦੇ ਇਸ ਔਖੇ ਸਮੇਂ ਤਮਾਸ਼ਬੀਨਾਂ ਵਾਂਗ ਚੁੱਪ ਕਰਕੇ ਨਹੀਂ ਬੈਠੇਗੀ। ਇਨਾ ਹਾਲਤਾਂ ਵਿਚ ਹਾਂ ਪੱਖੀ ਤਬਦੀਲੀ ਲਿਆਉਣ ਲਈ ਹੀ ਪਾਰਟੀ ਦੋ ਮਹੀਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁਹਿੰਮ ਚਲਾਏਗੀ ਜਿਸਦਾ ਸਿਖਰ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਹੋ ਰਹੀ ਰੈਲੀ ਹੋਵੇਗੀ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ