Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਡਾਕਟਰ ਦਿਵਸ ਮਨਾਇਆ

July 01, 2026 10:48 PM
Rozana Sehaj times


ਬੰਗਾ : 
 ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਡਾਕਟਰ ਸਾਹਿਬਾਨਾਂ ਨੂੰ ਨੈਸ਼ਨਲ ਡਾਕਟਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣਾ ਕੰਮ ਹੋਰ ਵੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ। ਸ. ਢਾਹਾਂ ਨੇ ਕਿਹਾ ਕਿ ਬਿਮਾਰ ਇਨਸਾਨ ਲਈ ਡਾਕਟਰ ਕਿਸੇ ਮਸੀਹਾ ਤੋਂ ਘੱਟ ਨਹੀਂ ਹੁੰਦੇ, ਇਸ ਲਈ ਡਾਕਟਰ, ਮਾਨਵਤਾ ਦੇ ਸੱਚੇ ਸੇਵਾਦਾਰ ਹਨ, ਜੋ ਹਰ ਹਾਲਤ ਵਿੱਚ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਆਪਣਾ ਫਰਜ਼ ਨਿਭਾਉਂਦੇ ਹਨ । 
ਉਹਨਾਂ ਡਾਕਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਵਿੱਚ ਹਰ ਸਾਲ  1 ਜੁਲਾਈ ਨੂੰ ਨੈਸ਼ਨਲ ਡਾਕਟਰ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਪ੍ਰਸਿੱਧ ਡਾਕਟਰ ਅਤੇ ਭਾਰਤ ਰਤਨ ਡਾ. ਬਿਧਾਨ ਚੰਦਰ ਰਾਏ ਦੇ ਜਨਮਦਿਨ ਨੂੰ ਸਮਰਪਿਤ ਹੁੰਦਾ ਹੈ ਅਤੇ ਜੋ ਸਮੂਹ ਡਾਕਟਰਾਂ ਦੀ ਮਾਨਵਤਾ ਪ੍ਰਤੀ ਸੇਵਾ ਨੂੰ ਸਨਮਾਨ ਦੇਣ ਲਈ ਮਨਾਇਆ ਜਾਂਦਾ ਹੈ। ਇਹ ਦਿਨ  ਡਾਕਟਰ ਸਾਹਿਬਾਨ ਨੂੰ ਆਪਣੀ ਮਰੀਜ਼ਾਂ ਪ੍ਰਤੀ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਦਾ ਹੈ । ਇਸ ਖੁਸ਼ੀ ਦੇ ਮੌਕੇ ਡਾਕਟਰਾਂ ਦੇ ਸਨਮਾਨ ਵਿਚ ਵਿਸ਼ੇਸ਼ ਚਾਹ ਪਾਰਟੀ ਵੀ ਕੀਤੀ ਗਈ।

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ