Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਲਾਇਨਜ ਕਲੱਬ ਸਿਟੀ ਖਰੜ ਵਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਂ 125 ਪੌਦੇ ਲਗਾਏ

July 02, 2026 06:09 PM
Rozana Sehaj times


ਖਰੜ
 : ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਨਵੇਂ ਸਾਲ ਦੀ ਸ਼ੁਰੂਆਤ ਵਿਚ ਲਾਇਨਜ਼ ਕਲੱਬ ਡਿਸਟ੍ਰਿੇਕਟ –321 ਐਫ ਤਹਿਤ ਕੰਮ ਕਰਨ ਵਾਲੇ ਸਮਾਜ ਸੇਵੀ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਪਰਮਿੰਦਰ ਇਨਕਲੇਵ ਪਡਿਆਲਾ ਵਿਖੇ ਫਲਦਾਰ, ਛਾਂਦਾਰ, ਮੈਡੀਕੇਟਿਡ 125  ਪੌਦੇ ਲਗਾਏ। ਪੌਦੇ ਲਗਾਉਣ ਦੀ ਮੁਹਿੰਮ ਹੈਪੀ ਧੀਮਾਨ ਅਤੇ ਪ੍ਰੋਜੈਕਟ ਚੇਅਰਮੈਨ ਰਵਿੰਦਰ ਟੰਡਨ ਵਲੋਂ ਪੌਦਾ ਲਗਾਕੇ ਸ਼ੁਰੂ ਕੀਤੀ ਗਈ। ਉਨ੍ਹਾਂ ਦਸਿਆ ਕਿ ਕਲੱਬ ਵਲੋਂ ਜੁਲਾਈ, ਅਗਸਤ ਮਹੀਨੇ ਵਿਚ ਵੱਖ ਵੱਖ ਥਾਵਾਂ ਤੇ 500 ਪੌਦਾ ਲਗਾਏ ਜਾਣਗੇ ਅਤੇ ਕਲੱਬ ਵਲੋਂ ਇਨ੍ਹਾਂ ਪੌਦਿਆਂ ਦੀ ਦੇਖਭਾਲ ਕੀਤੀ ਜਾਵੇਗੀ ਤਾਂ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਅਸੀ ਆਪਣਾ ਯੋਗਦਾਨ ਪਾ ਸਕੀਏ। ਉਨ੍ਹਾਂ ਦਸਿਆ ਕਿ ਕਲੱਬ ਵਲੋਂ ਵੱਖ ਵੱਖ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਕੰਮ ਜ਼ਾਰੀ ਰਹਿਣਗੇ।  ਇਸ ਮੌਕੇ ਜੋਨ ਚੇਅਰਮੈਨ ਹਰਬੰਸ ਸਿੰਘ, ਪ੍ਰਧਾਨ ਰਜ਼ਨੀਸ਼ ਕੁਮਾਰ,  ਸੰਜੀਵ ਕੁਮਾਰ ਗਰਗ, ਪਰਮਪ੍ਰੀਤ ਸਿੰਘ, ਮਨਿੰਦਰ ਸਿੰਘ, ਪੰਡਿਤ ਚੰਦਰ ਸ਼ੇਖਰ, ਸੁਨੀਲ ਗਿੰਨੀ, ,ਗੁਰਮੁੱਖ ਸਿੰਘ ਮਾਨ, ਅਵਤਾਰ ਸਿੰਘ,ਜਤਿੰਦਰ ਸਿੰਘ, ਅਕੁੰਤ ਸ਼ੁਕਲਾ ਸਮੇਤ ਹੋਰ ਅਹੁੱਦੇਦਾਰ ਹਾਜ਼ਰ ਸਨ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ