Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਰਕੀਟ ਦੇ ਦੁਕਾਨਦਾਰਾਂ ਨੇ ਝੂੰਗੀਆਂ ਰੋਡ ਦੀ ਹਾਲਤ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

July 02, 2026 06:11 PM
Rozana Sehaj times


ਖਰੜ :
ਝੁੰਗੀਆਂ ਰੋਡ ਖਰੜ ਦੇ ਦੁਕਾਨਦਾਰਾਂ ਨੇ ਨਗਰ ਕੌਂਸਲ ਵਲੋਂ ਸੜਕ ਦੀ ਉਸਾਰੀ ਨਾ ਕਰਵਾਏ ਜਾਣ ਵਿਰੁੱਧ ਦੋ ਘੰਟੇ ਲਈ ਮਾਰਕੀਟ ਬੰਦ ਕਰਕੇ ਚੰਡੀਗੜ੍ਹ ਰੋਡ ਉੱਤੇ ਸੰਕੇਤਕ ਰੋਸ ਮੁਜ਼ਾਹਰਾ ਕੀਤਾ ਗਿਆ। ਜਿਸ ਦੀ ਅਗਵਾਈ ਜੰਤਾ ਨਗਰ, ਦਸਮੇਸ਼ ਨਗਰ, ਦੀਦਾਰ ਨਗਰ, ਸਵਰਾਜ ਨਗਰ, ਗਰੀਨ ਐਵੇਨਿਊ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੇ ਕੀਤੀ। ਉਨ੍ਹਾਂ ਦਾ ਰੋਸ ਹੈ ਕਿ ਪਿਛਲੇ ਲਗ ਭਗ ਇੱਕ ਸਾਲ ਤੋਂ ਝੁੰਗੀਆਂ ਰੋਡ ਖਰੜ ਦੀ ਹਾਲਤ ਬਹੁਤ ਖਸਤਾ ਹੈ । ਕਿਉਂਕਿ ਇਸ ਸੜਕ ਉਤੋਂ ਭਾਰੀ ਵਾਹਨਾਂ ਦੇ ਲੰਘਣ ਕਰਕੇ ਝੁੰਗੀਆਂ ਰੋਡ ਸੜਕ ਥਾਂ ਥਾਂ ਤੋਂ ਟੁੱਟ ਚੁੱਕੀ ਹੈ। ਨਗਰ ਕੌਂਸਲ ਨੇ ਨਹਿਰੀ ਪਾਣੀ ਦੀ ਸਪਲਾਈ ਲਈ ਜੋ ਵਾਟਰ ਪਾਈਪ ਲਾਈਨ ਪਾਈ ਨੂੰ ਵੀ ਲਗਭਗ ਛੇ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਪੁੱਟੀ ਗਈ ਸੜਕ ਦੀ ਹਾਲੇ ਤੱਕ ਉਸ ਦੀ ਉਸਾਰੀ ਨਹੀਂ ਕਰਵਾਈ ਗਈ,ਬਲਕਿ ਮਟੀਰੀਅਲ ਸੁੱਟ ਕੇ ਉਸਾਰੀ ਦਾ  ਕੰਮ ਅਧੂਰਾ ਛੱਡ ਦਿੱਤਾ ਗਿਆ ਹੈ। ਜਿਸ ਕਰਕੇ ਸੜਕ ਉੱਤੇ ਆਮ ਕਰਕੇ ਹਾਦਸੇ ਵੀ ਹੁੰਦੇ ਹਨ ਤੇ ਜਾਮ ਲੱਗਿਆ ਰਹਿੰਦਾ ਹੈ। ਇਸ ਵਜੵਾ ਕਰਕੇ ਮਾਰਕੀਟ ਦੇ ਦੁਕਾਨਦਾਰਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਚੁੱਕਾ ਹੈ। ਲੋਕਾਂ ਦਾ ਰੋਸ ਸੀ ਕਿ ਇਸ ਸੜਕ ਦੀ ਉਸਾਰੀ ਲਈ ਨਗਰ ਕੌਂਸਲ ਅਤੇ ਪ੍ਰਸ਼ਾਸ਼ਨ ਨੂੰ ਬਹੁਤ ਸਾਰੀਆਂ ਦਰਖਾਸਤਤਾਂ ਦਿੱਤੀਆਂ ਜਾ ਚੁੱਕੀਆਂ ਹਨ। ਜੋ ਕਿ ਨਗਰ ਕੌਂਸਲ ਵੱਲੋਂ ਠੰਡੇ ਬਸਤੇ ਵਿੱਚ ਸੁੱਟ ਦਿੱਤੀਆਂ ਜਾਂਦੀਆਂ ਹਨ। ਬਲਕਿ ਲੋਕਾਂ ਦੇ ਇਸ ਮਸਲੇ ਨੂੰ ਆਮ ਲੋਕ ਅਤੇ ਵੱਖ ਵੱਖ ਵੈਲਫੇਅਰ ਐਸੋਸੀਏਸ਼ਨਾਂ ਪ੍ਰਸ਼ਾਸਨ ਨੂੰ ਕਈ ਵਾਰ ਦਰਖਾਸਤਾਂ ਵੀ ਦੇ ਚੁੱਕੀਆਂ ਹਨ। ਬਰਸਾਤ ਵੀ ਸਿਰ ਉੱਤੇ ਹੈ ਪਰ ਨਗਰ ਕੌਂਸਲ ਕੁੰਭ ਕਰਨ ਦੀ ਨੀਂਦ ਸੁੱਤੀ ਪਈ ਹੈ। ਮੁਜ਼ਾਹਰਾਕਾਰੀ ਮੰਗ ਕਰ ਰਹੇ ਸਨ ਕਿ ਸੜਕ ਦੀ ਉਸਾਰੀ ਸੜਕ ਦਾ ਲੇਬਲ ਨੀਵਾਂ ਕਰਕੇ ਕਰਵਾਈ ਜਾਵੇ  ਅਤੇ ਮਜਬੂਤੀ ਲਈ ਠੀਕ ਮਟੀਰੀਅਲ  ਦੀ ਵਰਤੋਂ ਕੀਤੀ ਜਾਵੇ। ਬਰਸਾਤੀ ਪਾਣੀ ਦੇ ਨਿਕਾਸ ਲਈ ਸੜਕ ਦੇ ਦੋਵੇਂ ਪਾਸੇ ਡਰੇਨੇਜ ਪਾਇਪਾਂ ਪੁਆ ਕੇ ਪਾਣੀ ਦੀ ਨਿਕਾਸੀ ਦਰੁਸਤ ਕੀਤੀ ਜਾਵੇ। ਮੁਜ਼ਾਹਰਾਕਾਰੀਆਂ ਨੇ ਹੱਥਾਂ ਵਿੱਚ ਮਾਟੋ ਫੜੇ ਹੋਏ ਸਨ। ਇਸ ਰੋਸ ਮੁਜਾਹਰੇ ਵਿੱਚ ਅਮ੍ਰਿਤਪਾਲ ਸਿੰਘ ਖਾਲਸਾ,ਹਰਜੋਤ ਸਿੰਘ,ਰਮਨ ਮੈਡੀਕੋਜ਼,ਪਰਦੀਪ ਸੱਚਦੇਵਾ,ਖੰਨਾ ਦਪੱਟਾ ਤੇ ਪਗੜੀ ਸਟੋਰ,ਮਲਕੀਅਤ ਸਿੰਘ ਪੰਜਾਬ ਸੈਨੇਟਰੀ,ਪ੍ਰੇਮ ਪਰਕਾਸ਼,ਸਰਬਜੀਤ ਸਿੰਘ, ਪਟਵਾਰੀ ਸੈਨੇਟਰੀ ਨਿਰੰਜਣ ਸਿੰਘ ਗਿੱਲ, ਸ਼ੇਰ ਸਿੰਘ, ਇੰਦਰਜੀਤ ਸਿੰਘ,ਜਸਵੀਰ ਸਿੰਘ ਨੇ ਭਾਗ ਲਿਆ। ਇਸ ਸਮੇਂ ਲੋਕ ਆਵਾਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ ਚੱਕਲਾਂ, ਤਰਲੋਚਨ ਸਿੰਘ ਵੀ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ