Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

*ਆਪ* ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ : ਮਨਜੀਤ ਸ਼ਰਮਾ

July 02, 2026 06:23 PM
Rozana Sehaj times
ਕੋਟਕਪੂਰਾ : ਮਨਜੀਤ ਸ਼ਰਮਾ ਜਿਲਾ ਜਨਰਲ ਸਕੱਤਰ ਸੋ਼ਸ਼ਲ ਮੀਡੀਆ ਅਤੇ ਜਸਵਿੰਦਰ ਸਿੰਘ ਬੱਬੂ ਹਲਕਾ ਵਾਈਸ ਕੋਆਰਡੀਨੇਟਰ ਸੋੋਸ਼ਲ ਮੀਡੀਆ ਕੋਟਕਪੂਰਾ ਨੇ ਸਾਂਝੇ ਤੋਰ *ਤੇ ਪੈ੍ਰਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮਾਂ ਹੋਣੀ ਸ਼ੁਰੂ ਹੋ ਗਈ ਹੈ।ਉਹਨਾਂ ਕਿਹਾ ਕਿ ਇਹ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਹਰ ਮਾਂ, ਹਰ ਭੈਣ ਅਤੇ ਹਰ ਧੀ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਮਨਜੀਤ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰਾ ਕਰਨ।ਲਈ ਵਚਨਬੱਧ ਹੈ।ਉਹਨਾਂ ਕਿਹਾ ਕਿ ਮਾਵਾਂ ਦਾ ਸਤਿਕਾਰ, ਧੀਆਂ ਦਾ ਸਨਮਾਨ, ਖੁਸ਼ਹਾਲ ਪੰਜਾਬ ਦੀ ਪਛਾਣ ਹੈ।ਉਹਨਾਂ ਕਿਹਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਇਹ ਸਾਬਤ ਕੀਤਾ ਹੈ ਕਿ ਮਹਿਲਾਵਾਂ ਸਿਰਫ਼ ਜ਼ਿੰਮੇਵਾਰੀਆਂ ਨਿਭਾਉਣ ਲਈ ਨਹੀਂ, ਸਗੋਂ ਆਤਮਨਿਰਭਰ ਬਣਨ, ਸੁਪਨੇ ਦੇਖਣ ਅਤੇ ਮਾਣ ਨਾਲ ਅੱਗੇ ਵਧਣ ਦਾ ਪੂਰਾ ਹੱਕ ਰੱਖਦੀਆਂ ਹਨ।ਉਹਨਾਂ ਕਿਹਾ ਕਿ ਜਦੋਂ ਮਾਵਾਂ ਸਸ਼ਕਤ ਹੁੰਦੀਆਂ ਹਨ ਤੇ ਪਰਿਵਾਰ ਮਜ਼ਬੂਤ ਹੁੰਦੇ ਹਨ। ਉਹਨਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰ ਵਿਖਾਇਆ ਹੈ।ਉਹਨਾਂ ਦੱਸਿਆ ਕਿ ਸਰਕਾਰ ਨੇ ਸਰਪੰਚਾਂ ਨੂੰ ਅਜ਼ਾਦੀ ਦਿਹਾੜੇ ਤੋਂ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਨੂੰ ਪੂਰਾ ਕਰਕੇ ਪਿੰਡ ਪੱਧਰ *ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ