Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

'ਰੰਗਲਾ ਪੰਜਾਬ–ਸਿਹਤਮੰਦ ਪੰਜਾਬ' ਮੁਹਿੰਮ ਨੂੰ ਮਿਲ ਰਿਹਾ ਲੋਕਾਂ ਦਾ ਭਰਪੂਰ ਸਹਿਯੋਗ : ਐਸ.ਡੀ.ਐਮ

July 02, 2026 07:57 PM
Rozana Sehaj times

ਡੇਰਾਬਸੀ :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਸੀ.ਐੱਮ. ਦੀ ਯੋਗਸ਼ਾਲਾ' ਪਹਿਲਕਦਮੀ 'ਰੰਗਲਾ ਪੰਜਾਬ–ਸਿਹਤਮੰਦ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਯੋਗਾ ਟ੍ਰੇਨਰ ਸੇਜਲਪ੍ਰੀਤ ਕੌਰ ਵੱਲੋਂ ਆਪਣੀ ਪਹਿਲੀ ਕਲਾਸ ਗੁਰਦੁਆਰਾ ਸਾਹਿਬ ਨੇੜੇ, ਪਿੰਡ ਹਮਾਯੂੰਪੁਰ ਵਿਖੇ ਸਵੇਰੇ 7:10 ਵਜੇ ਤੋਂ 8:10 ਵਜੇ ਤੱਕ, ਦੂਜੀ ਕਲਾਸ ਕਮਿਊਨਿਟੀ ਸੈਂਟਰ, ਪਿੰਡ ਧੀਰੇਮਾਜਰਾ ਵਿਖੇ ਸਵੇਰੇ 8:50 ਵਜੇ ਤੋਂ 9:50 ਵਜੇ ਤੱਕ ਤੀਜੀ ਕਲਾਸ ਸ਼ਿਵ ਮੰਦਰ, ਪਿੰਡ ਰਾਮਗੜ੍ਹ ਵਿਖੇ ਸਵੇਰੇ 10:00 ਵਜੇ ਤੋਂ 11:00 ਵਜੇ ਤੱਕ, ਚੌਥੀ ਕਲਾਸ ਮਕਾਨ ਨੰਬਰ 12, ਗੁਰਦੁਆਰਾ ਸਾਹਿਬ ਨੇੜੇ, ਪਿੰਡ ਰਾਮਗੜ੍ਹ ਰੁੜਕੀ ਵਿਖੇ ਸਵੇਰੇ 11:05 ਵਜੇ ਤੋਂ ਦੁਪਹਿਰ 12:05 ਵਜੇ ਤੱਕ, ਪੰਜਵੀਂ ਕਲਾਸ ਧਰਮਸ਼ਾਲਾ, ਪਿੰਡ ਰਾਣੀਮਾਜਰਾ ਵਿਖੇ ਸ਼ਾਮ 5:10 ਵਜੇ ਤੋਂ 6:10 ਵਜੇ ਤੱਕ ਅਤੇ ਛੇਵੀਂ ਅਤੇ ਦਿਨ ਦੀ ਆਖਰੀ ਕਲਾਸ ਕਮਿਊਨਿਟੀ ਸੈਂਟਰ, ਪਿੰਡ ਰਾਣੀਮਾਜਰਾ ਵਿਖੇ ਸ਼ਾਮ 6:15 ਵਜੇ ਤੋਂ 7:15 ਵਜੇ ਤੱਕ ਲਗਾਈ ਜਾਂਦੀ ਹੈ। ਜਿੱਥੇ ਬਿਨਾਂ ਕੋਈ ਫ਼ੀਸ ਲਿਆ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।
ਉਨ੍ਹਾਂ ਨੇ ਇਹ ਵੀ ਦੱਸਿਆਂ ਕਿ ਕੇਵਲ ਇੱਕ ਫ਼ੋਨ ਕਾਲ ਦੇ ਜ਼ਰੀਏ ਕਿਸੇ ਵੀ ਨਵੀਂ ਥਾਂ ’ਤੇ 25 ਸਾਧਕਾਂ ਦਾ ਗਰੁੱਪ ਫ਼ੋਨ ਨੰ. 76694-00500 ’ਤੇ ਸੰਪਰਕ ਕਰਕੇ ਯੋਗਾ ਟ੍ਰੇਨਰ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਫ਼ੀਸ ਨਹੀਂ ਲਈ ਜਾਂਦੀ। ਇਸ ਤੋਂ ਇਲਾਵਾ cmdiyogshala.punjab.gov.in 'ਤੇ ਜਾ ਕੇ ਵੀ ਜਾਣਕਾਰੀ ਲਈ ਜਾ ਸਕਦੀ ਹੈ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ