Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਐਸ ਡਾਟਾ ਦੀ ਸ਼ੁੱਧਤਾ ਲਈ ਬਲਾਕ ਪੱਧਰ 'ਤੇ ਸਮੀਖਿਆ ਹੋਈ

July 02, 2026 08:21 PM
Rozana Sehaj times
 
ਐੱਸ.ਏ.ਐੱਸ. ਨਗਰ :  ਜ਼ਿਲ੍ਹਾ  ਐੱਸ ਏ ਐਸ ਨਗਰ ਵਿਚ ਜ਼ਿਲ੍ਹਾ ਮੋਨੀਟਰਿੰਗ ਅਤੇ ਇਵੈਲੂਏਸ਼ਨ ਅਫ਼ਸਰ (ਕੌਮੀ ਸਿਹਤ ਮਿਸ਼ਨ ਪੰਜਾਬ) ਸ੍ਰੀ ਧਰਮਦਾਸ ਵੱਲੋਂ ਬਲਾਕ ਪੱਧਰ ਤੇ ਬਲਾਕ (ਬੀ ਐੱਸ ਏ ) ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਚ ਐਮ ਐਸ ਆਈ ਪਰਫਾਰਮਿਆਂ ਸਮੇਤ ਸਮੂਹ ਸਿਹਤ ਡਾਟਾ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਡਾਟੇ ਵਿੱਚ ਪਾਈਆਂ ਗਈਆਂ ਗਲਤੀਆਂ ਅਤੇ ਕਮੀਆਂ ਨੂੰ ਮੌਕੇ 'ਤੇ ਹੀ ਦਰੁਸਤ ਕਰਵਾਇਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਭਵਿੱਖ ਵਿੱਚ ਡਾਟਾ ਐਂਟਰੀ ਦੌਰਾਨ ਪੂਰੀ ਸ਼ੁੱਧਤਾ ਅਤੇ ਸਮੇਂ ਸਿਰ ਰਿਪੋਰਟਿੰਗ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ। ਸ੍ਰੀ ਧਰਮਦਾਸ ਨੇ ਕਿਹਾ ਕਿ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀਆਂ ਹਦਾਇਤਾਂ ਅਨੁਸਾਰ ਇਹ ਮੀਟਿੰਗ ਕੀਤੀ ਗਈ l ਉਨ੍ਹਾਂ ਕਿਹਾ ਕਿ  HMIS ਡਾਟਾ ਸਿਹਤ ਵਿਭਾਗ ਦੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਬਹੁਤ ਅਹਿਮ ਹੈ। ਉਨ੍ਹਾਂ ਸਮੂਹ ਬਲਾਕਾਂ ਨੂੰ ਨਿਯਮਿਤ ਤੌਰ 'ਤੇ ਡਾਟਾ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗਲਤੀ ਨੂੰ ਤੁਰੰਤ ਠੀਕ ਕਰਨ ਲਈ ਕਿਹਾ।ਇਸ ਮੌਕੇ ਹੋਰ ਕਰਮਚਾਰੀ ਵੀ ਹਾਜ਼ਰ ਸਨ।
 
 
 
 
 
 
 
 
 
 
 
 
 
 

Have something to say? Post your comment

More in Chandigarh

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ