Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸਪੀਕਰ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ

July 02, 2026 08:25 PM
Rozana Sehaj times
 
ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾੜਾ ਦਰਾਕਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹਾਇਤਾ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਅੱਜ ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਨੇੜੇ ਵਾਟਰ ਵਰਕਸ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਉਪਰੰਤ ਉਨ੍ਹਾਂ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ