Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਐੱਸ.ਆਈ.ਆਰ. ਸਬੰਧੀ ਸਮੀਖਿਆ ਮੀਟਿੰਗ

July 02, 2026 08:34 PM
Rozana Sehaj times
 
ਸੰਗਰੂਰ : ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਰ (Special Intensive Revision) -2026 ਦੀ ਪ੍ਰਕਿਰਿਆ ਤਹਿਤ ਚੱਲ ਰਹੀਆਂ ਵੱਖ-ਵੱਖ ਮਿੱਤੀਬੱਧ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟਸ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੋਟਰਾਂ ਵੱਲੋਂ ਭਰੇ ਜਾਣ ਵਾਲੇ ਗਣਨਾ ਫਾਰਮਾਂ ਦੀ ਵੰਡ, ਇੱਕਠਾ ਕਰਨ ਅਤੇ ਵੋਟਰ ਸੂਚੀ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਅਫਸਰ ਸਾਹਿਬਾਨਾਂ ਨਾਲ ਗੱਲਬਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਅਹਿਮ ਮਿਤੀਬੱਧ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਗਠਿਤ ਵੱਖ-ਵੱਖ ਟੀਮਾਂ ਵਿੱਚ ਕੰਮ ਦੀ ਵੰਡ ਅਤੇ ਉਨ੍ਹਾਂ ਨਾਲ ਤਾਲਮੇਲ ਸਬੰਧੀ ਵੀ ਰਿਵੀਊ ਕੀਤਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸੰਗਰੂਰ ਅੰਕੂਰ ਮਹਿੰਦਰੂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

More in Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ