Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਮਾਨ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ਬੈਂਕ 'ਚ 3000 ਤੇ 4500 ਰੁਪਏ ਪਾ ਕੇ ਨਵਾਂ ਇਤਿਹਾਸ ਰਚਿਆ

July 02, 2026 09:42 PM
Rozana Sehaj times

 

ਢਿੱਲਵਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਚ ਤਿੰਨ ਮਹੀਨੇ ਦੇ ਇੱਕੋ ਵਾਰ ਪੈਸੇ 3000 ਅਤੇ 4500 ਦੇਣ ਨਾਲ ਮਹਿਲਾਵਾਂ ਦੇ ਚਿਹਰਿਆਂ ਤੇ ਕਾਫੀ ਰੌਣਕ ਮਿਲਨ ਨੂੰ ਆਈ ਹੈ। ਜਿਸ ਕਰਕੇ ਅੱਜ ਸਵੇਰ ਤੋਂ ਹੀ ਰਹਿ ਗਈਆਂ ਮਹਿਲਾਵਾਂ ਫਾਰਮ ਭਰਨ ਅਤੇ ਸ਼ਰਤਾਂ ਮੁਕੰਮਲ ਕਰਨ ਲਈ ਸੇਵਾ ਕੇਂਦਰਾਂ ਚ ਲਾਈਨਾਂ ਲੱਗੀਆਂ ਨਜ਼ਰ ਆਈਆਂ, ਮਹਿਲਾਵਾਂ ਦੇ ਖਾਤਿਆਂ 'ਚ ਤਿੰਨ ਮਹੀਨੇ ਦੀਆਂ ਕਿਸ਼ਤਾਂ ਆਉਣ ਨਾਲ ਉਹਨਾਂ ਦਾ ਮਾਣ ਸਨਮਾਨ ਹੀ ਵਧਿਆ ਨਜ਼ਰ ਆਇਆ, ਢਿਲਵਾਂ ਸ਼ਹਿਰ ਅੰਦਰ, ਮਿਆਣੀ ਬਾਕਰਪੁਰ, ਰਮੀਦੀ, ਧਾਲੀਵਾਲ ਬੇਟ, ਭੰਡਾਲ ਬੇਟ, ਫੱਤੂਚੱਕ, ਬਿਜਲੀ ਨੰਗਲ, ਨੂਰਪੁਰ ਲਬਾਣਾ, ਨੂਰਪੁਰ ਜੱਟਾਂ ਆਦਿ ਪਿੰਡਾਂ 'ਚ ਮਹਿਲਾਵਾਂ ਖੁਸ਼ੀ ਨਾਲ ਕਹਿੰਦੀਆਂ ਸੁਣੀਆਂ ਗਈਆਂ ਕਿ ਭਗਵੰਤ ਮਾਨ ਦੀ ਸਰਕਾਰ ਨੇ ਬਹੁਤੇ ਕੰਮ ਚੰਗੇ ਕੀਤੇ ਹਨ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ, ਸਿਟੀ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਲੋਕਾਂ ਵਿੱਚ ਪੱਕਾ ਵਿਸ਼ਵਾਸ ਬਣ ਚੁੱਕਾ ਹੈ ਤੇ ਭਗਵੰਤ ਮਾਨ ਦੀ ਸੂਬਾ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਹੈ, ਮਹਿਲਾਵਾਂ ਚ ਉਸ ਵਕਤ ਖੁਸ਼ੀ ਦੀ ਵੱਡੀ ਲਹਿਰ ਉਹਨਾਂ ਦੇ ਘਰਾਂ ਚ ਪਹੁੰਚ ਗਈ ਜਦੋਂ ਉਹਨਾਂ ਦੇ ਮੋਬਾਈਲਾਂ ਤੇ ਟੂੰ ਟੂ ਦੇ ਸੁਨੇਹੇ ਆ ਗਏ
 
 

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ