Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਗੁਰੂ ਨਾਨਕ ਨਗਰ ਵਿੱਚ ਕਬਾੜ ਦਾ ਸਮਾਨ ਜ਼ਬਤ, ਸਰਕਾਰੀ ਗਲੀ ਕਰਵਾਈ ਖਾਲੀ

July 02, 2026 10:02 PM
Rozana Sehaj times
ਪਟਿਆਲਾ  : ਪਟਿਆਲਾ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਜਨਤਕ ਗਲੀਆਂ ਅਤੇ ਸੜਕਾਂ ਨੂੰ ਕਬਜ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਗੁਰੂ ਨਾਨਕ ਨਗਰ ਇਲਾਕੇ ਵਿੱਚ ਵੱਡੀ ਕਾਰਵਾਈ ਕੀਤੀ ਗਈ। ਨਗਰ ਨਿਗਮ ਦੀ ਟੀਮ ਨੇ ਸੁਪਰਡੈਂਟ ਲੈਂਡ ਸ਼ਾਖਾ ਦਰਪਣ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਗਲੀ ਵਿੱਚ ਰੱਖਿਆ ਕਬਾੜ ਦਾ ਸਮਾਨ ਜ਼ਬਤ ਕਰਕੇ ਗਲੀ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਦਿੱਤਾ, ਜਿਸ ਨਾਲ ਆਮ ਲੋਕਾਂ ਦੀ ਆਵਾਜਾਈ ਮੁੜ ਸੁਚਾਰੂ ਹੋ ਸਕੀ। ਨਗਰ ਨਿਗਮ ਦੇ ਸਕੱਤਰ ਸੁਰਜੀਤ ਸਿੰਘ ਚੀਮਾ ਅਤੇ ਸੁਪਰਡੈਂਟ ਲੈਂਡ ਸ਼ਾਖਾ ਦਰਪਣ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਅਜੀਤਪਾਲ ਸਿੰਘ ਅਤੇ ਇੰਸਪੈਕਟਰ ਸੰਦੀਪ ਸਿੰਘ ਨੂੰ ਗੁਰੂ ਨਾਨਕ ਨਗਰ ਵਿੱਚ ਸਰਕਾਰੀ ਗਲੀ ਵਿੱਚ ਰੱਖੇ ਕਬਾੜ ਦੇ ਸਮਾਨ ਨੂੰ ਹਟਾਉਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਜਗ੍ਹਾ 'ਤੇ ਕਿਸੇ ਵੀ ਤਰ੍ਹਾਂ ਦਾ ਸਮਾਨ ਜਾਂ ਕਬਾੜ ਨਾ ਰੱਖਣ ਅਤੇ ਨਗਰ ਨਿਗਮ ਦੀਆਂ ਮੁਹਿੰਮਾਂ ਵਿੱਚ ਸਹਿਯੋਗ ਦੇਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਜਾਂ ਡਿਊਟੀ ਨਿਭਾ ਰਹੇ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੁਪਰਡੈਂਟ ਦਰਪਣ ਕੁਮਾਰ ਨੇ ਦੁਹਰਾਇਆ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁਚੱਜਾ ਅਤੇ ਕਬਜ਼ਾ ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ