Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਫਰੀਦਕੋਟ ਦਾ ਚੋਣ ਇਜਲਾਸ, ਮਨਪ੍ਰੀਤ ਸਿੰਘ ਹੈਪੀ ਬਣੇ ਜ਼ਿਲ੍ਹਾ ਪ੍ਰਧਾਨ

July 03, 2026 09:15 PM
Rozana Sehaj times
 
ਕੋਟਕਪੂਰਾ  : ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਜ਼ਿਲਾ ਫਰੀਦਕੋਟ ਦਾ ਚੋਣ ਇਜਲਾਸ ਮੰਡਲ ਦਫਤਰ ਫਰੀਦਕੋਟ ਵਿਖੇ ਖੁਸ਼ਵੰਤ ਸਿੰਘ ਬਾਜਵਾ ਸਰਪ੍ਰਸਤ, ਵੀਰਇੰਦਰਜੀਤ ਸਿੰਘ ਪੁਰੀ ਚੇਅਰਮੈਨ, ਗੁਰਮੀਤ ਸਿੰਘ ਮੋਗਾ ਸੂਬਾਈ ਪ੍ਰਧਾਨ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ *ਤੇ ਜਤਿੰਦਰ ਕੁਮਾਰ ਪ.ਸ.ਸ.ਫ. ਸੂੁਬਾਈ ਆਗੂ, ਸਿਮਰਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫ. ਫਰੀਦਕੋਟ ਸ਼ਾਮਿਲ ਹੋਏ ਅਤੇ ਸਰਬਸੰਮਤੀ ਨਾਲ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ, ਇਸੇ ਲੜੀ ਤਹਿਤ ਕੋਆਰਡੀਨੇਸ਼ਨ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਮਿਤੀ 5 ਜੁਲਾਈ 2026 ਦਿਨ ਐਤਵਾਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗ੍ਰਹਿ ਪਿੰਡ ਸੰਧਵਾਂ ਵਿਖੇ, 11 ਜੁਲਾਈ 2026 ਨੂੰ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਦੇ ਗ੍ਰਹਿ ਫਰੀਦਕੋਟ ਮੂਹਰੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਚੇਤਾਵਨੀ ਪੱਤਰ ਦਿੱਤਾ ਜਾਵੇਗਾ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਪੰਜਾਬ ਸਰਕਾਰ ਖਿਲਾਫ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਰੋਸ ਰੈਲੀ ਕਰਨਗੇ, ਜਿੰਨਾਂ ਵਿੱਚ ਪੇ-ਕਮਿਸ਼ਨ ਦਾ ਬਕਾਇਆ, ਡੀ.ਏ. ਦਾ ਬਕਾਇਆ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, 2020 ਤੋਂ ਬਾਅਦ 7ਵਾਂ ਪੇ-ਕਮਿਸ਼ਨ ਰੱਦ ਕਰਕੇ ਛੇਵੇਂ ਪੇ-ਕਮਿਸ਼ਨ ਵਿੱਚ ਫੁੱਲ ਤਨਖਾਵਾਂ ਤੇ ਮੁਲਾਜ਼ਮਾ ਨੂੰ ਰੈਗੂਲਰ ਕਰਾਉਣ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਵੱਡੇ ਸੰਘਰਸ਼ ਕੀਤੇ ਜਾ ਰਹੇ ਹਨ।

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ