Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮਿਸ਼ਨ 2027 ਤਹਿਤ ਲੋਕ ਸੇਵਾ ਦਾ ਇੱਕ ਹੋਰ ਉਪਰਾਲਾ

July 04, 2026 06:36 PM
Rozana Sehaj times
ਫਰੀਦਕੋਟ  : ਅੱਜ ਨੇੜਲੇ ਪਿੰਡ ਸੁਖਣਵਾਲਾ ਵਿਖੇ ਮਿਸ਼ਨ 2027 ਲੋਕ ਸੇਵਾ ਮੁਹਿੰਮ ਤਹਿਤ ਆਯੋਜਿਤ ਮੁਫ਼ਤ ਸੁਣਨ ਜਾਂਚ ਅਤੇ ਸਹਾਇਕ ਉਪਕਰਣ ਵੰਡ ਕੈਂਪ ਬਹੁਤ ਹੀ ਸੁਚੱਜੇ ਅਤੇ ਸਫ਼ਲ ਢੰਗ ਨਾਲ ਸੰਪੰਨ ਹੋਇਆ।ਸਮਾਜ ਸੇਵੀ ਅਤੇ ਅਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇ ਆਖਿਆ ਕਿ ਮੈਨੂੰ ਖੁਸ਼ੀ ਹੈ ਕਿ ਫਰੀਦਕੋਟ ਅਤੇ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ ਅਤੇ ਲੋੜਵੰਦ ਪਰਿਵਾਰਾਂ ਨੇ ਇਸ ਕੈਂਪ ਵਿੱਚ ਸ਼ਮੂਲੀਅਤ ਕਰਕੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ। ਮੈਂ ਉਹਨਾਂ ਸਾਰੇ ਲੋਕਾਂ ਦਾ ਵੀ ਵਿਸ਼ੇਸ਼ ਧੰਨਵਾਦ ਕਰਦਾ ਹਾਂ, ਜੋ ਵੱਖ-ਵੱਖ ਪਿੰਡਾਂ ਤੋਂ ਇਸ ਕੈਂਪ ਦਾ ਲਾਭ ਲੈਣ ਲਈ ਪਹੁੰਚੇ ਅਤੇ ਇਸ ਉਪਰਾਲੇ ੋਤੇ ਆਪਣਾ ਵਿਸ਼ਵਾਸ ਪ੍ਰਗਟਾਇਆ।ਮੇਰਾ ਪੱਕਾ ਵਿਸ਼ਵਾਸ ਹੈ ਕਿ ਮਿਸ਼ਨ 2027 ਸਿਰਫ਼ ਇੱਕ ਰਾਜਨੀਤਿਕ ਮੁਹਿੰਮ ਨਹੀਂ, ਸਗੋਂ ਲੋਕਾਂ ਦੀ ਸੇਵਾ, ਉਹਨਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਮਾਜ ਦੇ ਹਰ ਵਰਗ ਤੱਕ ਸਹਾਇਤਾ ਪਹੁੰਚਾਉਣ ਦਾ ਇੱਕ ਸੰਕਲਪ ਹੈ।ਮੇਰਾ ਉਦੇਸ਼ ਫਰੀਦਕੋਟ ਦੇ ਹਰ ਪਿੰਡ ਅਤੇ ਹਰ ਪਰਿਵਾਰ ਤੱਕ ਪਹੁੰਚ ਕੇ ਸਿਹਤ, ਸਿੱਖਿਆ, ਨੌਜਵਾਨਾਂ ਲਈ ਮੌਕੇ, ਨਸ਼ਾ ਮੁਕਤੀ, ਵਾਤਾਵਰਣ ਸੁਰੱਖਿਆ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ।ਲੋਕਾਂ ਦਾ ਵਿਸ਼ਵਾਸ ਹੀ ਮੇਰੀ ਸਭ ਤੋਂ ਵੱਡੀ ਤਾਕਤ ਹੈ ਅਤੇ ਲੋਕ ਸੇਵਾ ਹੀ ਮੇਰਾ ਸਭ ਤੋਂ ਵੱਡਾ ਧਰਮ ਹੈ।ਇਹੀ ਹੈ ਮੇਰਾ ਮਿਸ਼ਨ 2027 ਹੈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ