Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਬੁਲਾਈ ਇਕੱਤਰਤਾ ਦੌਰਾਨ ਕਈ ਸੀਨੀਅਰ ਆਗੂਆਂ ਨੇ ਕਾਂਗਰਸ ਹਾਈਕਮਾਨ ਦੇ ਫੈਸਲੇ ਦਾ ਕੀਤਾ ਵਿਰੋਧ

July 04, 2026 06:43 PM
Rozana Sehaj times


ਮੋਰਿੰਡਾ :
ਕਾਂਗਰਸ ਹਾਈਕਮਾਨ ਵਲੋਂ ਪ੍ਰਧਾਨਗੀ ਅਤੇ ਹੋਰ ਅਹੁਦਿਆਂ ਨੂੰ ਲੈ ਕੇ ਅੱਜ ਮੋਰਿੰਡਾ ਵਿਖੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਿਧਾਇਕ, ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਸ਼ਾਮਿਲ ਹੋਏ। ਅੱਜ ਦੁਪਹਿਰੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਗ੍ਰਹਿ ਤੇ ਕਾਂਗਰਸ ਦੇ ਮੌਜੂਦਾ ਵਿਧਾਇਕ, ਸਾਬਕਾ ਵਿਧਾਇਕ, ਹਲਕਾ ਇੰਚਾਰਜਾਂ ਅਤੇ ਸ੍ਰੀ ਚੰਨੀ ਦੀ ਬੰਦ ਕਮਰਾ ਗੁਪਤ ਮੀਟਿੰਗ ਹੋਈ, ਜਿਸ ਨੂੰ ਪੰਜਾਬ ਕਾਂਗਰਸ ਵਿੱਚ ਨਵੇਂ ਸਿਆਸੀ ਧੜੇ ਜਾਂ ਸਿਆਸੀ ਉਲਟਫੇਰ ਵਜੋਂ ਦੇਖਿਆ ਜਾ ਰਿਹਾ ਹੈ। ਕਿਉਂਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਤੇ ਉਹਨਾਂ ਦੇ ਸਮਰਥਕਾਂ ਨੂੰ ਆਸ ਸੀ ਕਿ ਉਨਾਂ ਨੂੰ ਪਾਰਟੀ ਦੀ ਪ੍ਰਧਾਨਗੀ ਮਿਲ ਜਾਵੇਗੀ। ਇਸੇ ਕਾਰਨ ਕਾਂਗਰਸ ਹਾਈ ਕਮਾਨ ਵਲੋਂ ਕੀਤੇ ਗਏ ਇਸ ਪੁਨਰਗਠਨ ਨਾਲ ਚੰਨੀ ਧੜਾ ਨਾਖੁਸ਼ ਜਾਪਿਆ। ਜਿੱਦਾਂ ਵੀ ਉਹਨਾਂ ਨੂੰ ਠੀਕ ਲੱਗੇਗਾ ਉਹ ਕਰ ਲੈਣਗੇ। ਐਨੇ ਵਿੱਚ ਹੀ ਪੱਤਰਕਾਰਾਂ ਦੀ ਵੱਡੀ ਗਿਣਤੀ ਨੇ ਜਦੋਂ ਸਵਾਲ ਤੇ ਸਵਾਲ ਕਰਨੇ ਸ਼ੁਰੂ ਕੀਤੇ ਤਾਂ ਸਾਰੇ ਕਾਂਗਰਸੀ ਆਗੂ ਵਾਪਿਸ ਅੰਦਰ ਚਲੇ ਗਏ। ਇਸ ਸਬੰਧ ਵਿੱਚ ਸ੍ਰੀ ਚੰਨੀ ਦੇ ਨੇੜਲੇ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਮੀਟਿੰਗ ਵਿੱਚ ਹਾਜਰ ਬਹੁਤੇ ਕਾਂਗਰਸੀ ਆਗੂਆਂ ਨੇ ਚੰਨੀ ਨੂੰ ਅਧਿਕਾਰ ਸੌਂਪੇ ਹਨ ਕਿ ਉਹ ਦੁਬਾਰਾ ਹਾਈ ਕਮਾਨ ਨਾਲ ਪ੍ਰਧਾਨਗੀ ਦੇ ਅਹੁਦੇ ਸਬੰਧੀ ਗੱਲ਼ਬਾਤ ਕਰਨ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ