Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੋਟਕਪੂਰਾ ਵਿਖ਼ੇ ਬਾਵਰੀਆ ਸਮਾਜ ਦੀ ਸੂਬਾ ਪੱਧਰੀ ਮੀਟਿੰਗ 12 ਜੁਲਾਈ ਨੂੰ : ਪੰਜਗਰਾਈਂ

July 04, 2026 06:45 PM
Rozana Sehaj times
ਕੋਟਕਪੂਰਾ : ਅਖਿਲ ਭਾਰਤੀ ਸਮਸਤ ਬਾਵਰੀਆ ਸਮਾਜ ਸੰਗਠਨ ਦੀ ਸੂਬਾ ਪੱਧਰੀ ਮੀਟਿੰਗ ਅਗਰਵਾਲ ਧਰਮਸ਼ਾਲਾ ਕੋਟਕਪੂਰਾ ਵਿਖੇ 12 ਜੁਲਾਈ ਨੂੰ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਕੀਤੀ ਜਾਵੇਗੀ! ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਪੰਜ ਗਰਾਈ ਕੌਮੀ ਜਨਰਲ ਸਕੱਤਰ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਕੌਮੀ ਪ੍ਰਧਾਨ ਰਜਿੰਦਰ ਸਿੰਘ ਦੇਸੂ ਯੋਧਾ ਪੰਜਾਬ ਪ੍ਰਧਾਨ, ਵਾਹਿਗੁਰੂ ਸਿੰਘ ਕਾਬਲਵਾਲਾ ਕੌਮੀ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਜ ਗਰਾਈ ਕੌਮੀ ਮੀਤ ਪ੍ਰਧਾਨ ਜਸਵੀਰ ਸਿੰਘ ਡੂਮਵਾਲੀ ਕੈਸ਼ੀਆਰ ਦਰਸ਼ਨ ਸਿੰਘ ਮਾਨ ਸਿੰਘ ਵਾਲਾ ਜਰਨਲ ਸਕੱਤਰ ਪੰਜਾਬ ਪਰਮਜੀਤ ਸਿੰਘ ਬਰਗਾੜੀ ਤੋਂ ਇਲਾਵਾ ਸਾਰੇ ਜਿਲ੍ਹਿਆਂ ਅਤੇ ਪਿੰਡਾਂ ਵਿੱਚੋਂ ਬਾਵਰੀਆ ਸਮਾਜ ਦੇ ਮੋਹਤਵਾਰ ਸਰਪੰਚ ਮੈਂਬਰ ਸਮਾਜ ਸੇਵੀ ਆਗੂ ਪਹੁੰਚਣਗੇ! ਇਸ ਮੀਟਿੰਗ ਵਿੱਚ ਬਾਵਰੀਆ ਸਮਾਜ ਦੀ ਅਗਲੀ ਰਣਨੀਤੀ ਲਿਖੀ ਜਾਵੇਗੀ ਇਸ ਮੀਟਿੰਗ ਦੌਰਾਨ ਹੀ ਪੰਜਾਬ ਵਿੱਚ ਆਮ ਆਦਮੀ ਸਰਕਾਰ ਵੱਲੋਂ ਵਿਮੁਕਤ ਜਾਤੀਆਂ ਨੂੰ ਮਿਲਣ ਵਾਲਾ 2 ਪ੍ਰਤੀਸ਼ਤ ਕੋਟਾ ਅਤੇ ਆਪਣਾ ਆਜ਼ਾਦੀ ਦਿਹਾੜਾ 31 ਅਗਸਤ 2026 ਮਨਾਉਣ ਤੋਂ ਇਲਾਵਾ ਹੋਰ ਵੀ ਸਮਾਜਿਕ ਗਤੀਵਿਧੀਆਂ ਅਤੇ ਰਾਜਨੀਤਿਕ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ!

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ