Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਪ੍ਰੋ. ਬਡੂੰਗਰ ਨਾਲ ਕੀਤਾ ਦੁੱਖ ਸਾਂਝਾ

July 04, 2026 06:54 PM
Rozana Sehaj times
ਪਟਿਆਲਾ : ਸਾਬਕਾ ਪੁਲਿਸ ਅਧਿਕਾਰੀ ਸੇਵਾ ਸਿੰਘ ਭੱਟੀ ਨਮਿੱਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਾਡਲ ਟਾਊਨ ਵਿਖੇ ਹੋਈ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕੀਤੀ। ਸ਼ਰਧਾਂਜਲੀ ਭੇਂਟ ਕਰਨ ਮਗਰੋਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿਘ ਬਡੂੰਗਰ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੇਵਾ ਸਿੰਘ ਭੱਟੀ ਨੇ ਪੰਜਾਬ ਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਤੇਨਦੇਹੀ ਨਾਲ ਸੇਵਾਵਾਂ ਦਿੱਤੀਆਂ ਅਤੇ ਆਪਣੇ ਵਿਭਾਗ ਪ੍ਰਤੀ ਵੀ ਹਮੇਸ਼ਾ ਇਮਾਨਦਾਰੀ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੇਵਾ ਸਿੰਘ ਭੱਟੀ ਦਾ ਸਦੀਵੀ ਵਿਛੋੜਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਅਜਿਹੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ