Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਣ ਮਹਾਂਉਸਤਵ ਮਨਾਉਂਦਿਆ ਲਾਇਨਜ਼ ਕਲੱਬ ਰਾਇਲ ਨੇ ਲਾਏ ਬੂਟੇ

July 04, 2026 07:33 PM
Rozana Sehaj times
 
ਕੋਟਕਪੂਰਾ  :  ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸੰਸਥਾ ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਜਿਲਾ ਗਵਰਨਰ ਅਜੇ ਕੁਮਾਰ ਗੋਇਲ ਦੀਆਂ ਹਦਾਇਤਾਂ ਮੁਤਾਬਿਕ ‘ਇਕ ਮੈਂਬਰ-ਇਕ ਪੌਦਾ’ ਦੀ ਲੜੀ ਤਹਿਤ ਵਣ ਮਹਾਂਉਤਸਵ ਮਨਾਉਂਦਿਆਂ ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੁੱਲਦਾਰ ਅਤੇ ਛਾਂਦਾਰ 31 ਬੂਟੇ ਲਾਏ ਗਏ। ਨਵ ਨਿਯੁਕਤ ਪ੍ਰਧਾਨ ਇੰਜੀ. ਭੁਪਿੰਦਰ ਸਿੰਘ ਕਮੋ ਦੀ ਅਗਵਾਈ ਹੇਠ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਬਾਰੇ ਜਾਣਕਾਰੀ ਦਿੰਦਿਆਂ ਪੀਆਰਓ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਦੱਸਿਆ ਕਿ ਅਗਾਮੀ ਮਾਨਸੂਨ ਦੇ ਦਿਨਾਂ ਵਿੱਚ ਇਲਾਕੇ ਦੇ ਵੱਖ ਵੱਖ ਸਥਾਨਾ ’ਤੇ ਇਸ ਤਰਾਂ ਦੇ ਹੋਰ ਬੂਟੇ ਵੀ ਲਾਏ ਜਾਣਗੇ। ਮਨਜੀਤ ਸਿੰਘ ਲਵਲੀ, ਬੀਰਇੰਦਰਪਾਲ ਸ਼ਰਮਾ ਅਤੇ ਡਾ ਗੁਰਮੀਤ ਸਿੰਘ ਧਾਲੀਵਾਲ ਨੇ ਉਪਰੋਕਤ ਬੂਟਿਆਂ ਦੀ ਸਾਂਭ ਸੰਭਾਲ ਕਰਨ ਵਾਲੇ ਵਿਦਿਆਰਥੀ-ਵਿਦਿਆਰਥਣਾ ਨੂੰ ਢੁਕਵੇਂ ਸਮੇਂ ’ਤੇ ਕਲੱਬ ਵੱਲੋਂ ਸਨਮਾਨਿਤ ਕਰਨ ਦਾ ਐਲਾਨ ਕੀਤਾ। ਉਹਨਾ ਦੱਸਿਆ ਕਿ ਕਲੱਬ ਵਲੋਂ ਪਿਛਲੇ ਸਾਲ ਲਾਏ ਗਏ ਬੂਟਿਆਂ ਦੀ ਵੀ ਸਾਂਭ ਸੰਭਾਲ ਜਾਰੀ ਹੈ। ਸਕੂਲ ਮੁਖੀ ਮਾ. ਬਲਜੀਤ ਸਿੰਘ ਅਤੇ ਪਿ੍ਰੰਸੀਪਲ ਸੁਰਿੰਦਰ ਕੌਰ ਨੇ ਕਲੱਬ ਦੇ ਉਕਤ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਵਾਤਾਵਰਣ ਦੀ ਸੰਭਾਲ ਲਈ ਕਲੱਬ ਵਲੋਂ ਵਣ ਮਹਾਂਉਤਸਵ ਮਨਾਉਣ ਦੇ ਕੀਤੇ ਫੈਸਲੇ ਤੋਂ ਹੋਰਨਾ ਨੂੰ ਵੀ ਪੇ੍ਰਰਨਾ ਮਿਲਣੀ ਸੁਭਾਵਿਕ ਹੈ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ