Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਬਿਹਤਰੀਨ ਸੇਵਾਵਾਂ ਲਈ ਸਨਮਾਨਤ

July 04, 2026 08:06 PM
Rozana Sehaj times
ਮੋਹਾਲੀ : ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਸਨਮਾਨਤ ਕੀਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਉਨ੍ਹਾਂ ਨੂੰ ਸੂਬਾ ਪੱਧਰੀ ਸਮਾਗਮ ਮੌਕੇ ਪ੍ਰਸ਼ੰਸਾ ਪੱਤਰ ਤੇ ਯਾਦ ਚਿੰਨ੍ਹ ਦੇ ਕੇ ਸਨਮਾਨਿਆ ਗਿਆ। ਜ਼ਿਕਰਯੋਗ ਹੈ ਕਿ ਸਨਮਾਨ ਸਮਾਗਮ ਵਿਚ ਜ਼ਿਲ੍ਹੇ ਦੇ ਟੀ.ਬੀ. ਨੋਡਲ ਅਧਿਕਾਰੀ ਡਾ. ਨਵਦੀਪ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਅਤੇ ਮੈਡੀਸਨ ਮਾਹਰ ਡਾ. ਈਸ਼ਾ ਅਰੋੜਾ ਨੂੰ ਵੀ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਆ ਗਿਆ। ਡਾ. ਗਿਰੀਸ਼ ਡੋਗਰਾ ਨੇ ਜਿਥੇ ਜ਼ਿਲ੍ਹੇ ਵਿਚ ਪਲਸ ਪੋਲੀਉ ਮੁਹਿੰਮਾਂ ਨੂੰ ਪੂਰੀ ਸਫ਼ਲਤਾ ਨਾਲ ਚਲਾਉਣ ਵਿਚ ਵੱਡਮੁੱਲਾ ਯੋਗਦਾਨ ਪਾਇਆ, ਉਥੇ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਨੂੰ ਉੱਚ-ਪੱਧਰ ਦੀਆਂ ਸਿਹਤ ਸੇਵਾਵਾਂ ਦੇਣ ਦੇ ਯੋਗ ਬਣਾਉਣ ਵਿਚ ਵੀ ਉਨ੍ਹਾਂ ਨੇ ਅਹਿਮ ਰੋਲ ਨਿਭਾਇਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਡੋਗਰਾ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਇਸ ਸਨਮਾਨ ਦੇ ਕਾਬਲ ਸਮਝਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ ਅਤੇ ਉਹ ਭਵਿੱਖ ਵਿ

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ