Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਟਿਆਲਾ ਦੇ ਸਾਰੇ ਸਕੂਲ ‘ਮਿਸ਼ਨ ਹਰਿਆਲੀ–2026’ ਵਿੱਚ ਭਾਗ ਲੈਣਗੇ : ਭੁਪਿੰਦਰ ਸਿੰਘ

July 04, 2026 09:27 PM
Rozana Sehaj times



ਦੇਵੀਗੜ੍ਹ  : ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਪੰਜਾਬ ਫ਼ਾਊਂਡੇਸ਼ਨ ਅਤੇ ਫ਼ੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਨੇ ‘ਮਿਸ਼ਨ ਹਰਿਆਲੀ–2026’ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਪੰਜਾਬ ਭਰ ਦੇ ਸਕੂਲਾਂ ਰਾਹੀਂ 9 ਲੱਖ ਪੌਦੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।
ਫੈਡਰੇਸ਼ਨ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੇਵੀਗੜ੍ਹ ਨੇ ਕਿਹਾ ਕਿ ਮੁਹਿੰਮ ਦਾ ਉਦੇਸ਼ ਕੇਵਲ ਪੌਦੇ ਲਗਾਉਣਾ ਨਹੀਂ, ਸਗੋਂ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਲਗਾਏ ਪੌਦਿਆਂ ਦੀ ਸੰਭਾਲ ਯਕੀਨੀ ਬਣਾਉਣਾ ਵੀ ਹੈ।
ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਮਿਸ਼ਨ ਤਹਿਤ 5 ਤੋਂ 15 ਜੁਲਾਈ, 2026 ਤੱਕ ਹਰ ਵਿਦਿਆਰਥੀ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਇੱਕ ਪੌਦਾ ਲਗਾਏਗਾ, ਜਦਕਿ ਹਰ ਸਕੂਲ ਆਪਣੇ ਕੈਂਪਸ ਜਾਂ ਹੋਰ ਉਚਿਤ ਥਾਵਾਂ ’ਤੇ ਘੱਟੋ—ਘੱਟ 100 ਪੌਦੇ ਲਗਾਏਗਾ। ਸਕੂਲਾਂ ਨੂੰ ਪਹਿਲਾਂ ਹੀ ਟੋਏ ਤਿਆਰ ਕਰਨ ਅਤੇ ਘੱਟੋ—ਘੱਟ ਦੋ ਫੁੱਟ ਉੱਚੇ ਪੌਦੇ ਲਗਾਉਣ ਦੀ ਸਲਾਹ ਦਿੱਤੀ ਗਈ ਹੈ।
ਭੁਪਿੰਦਰ ਸਿੰਘ ਦੇਵੀਗੜ੍ਹ ਨੇ ਜ਼ਿਲਾ ਪਟਿਆਲਾ ਦੇ ਸਮੂਹ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਭਾਗੀਦਾਰੀ ਦੀ ਅਪੀਲ ਕਰਦਿਆਂ ਕਿਹਾ ਕਿ ‘ਮਿਸ਼ਨ ਹਰਿਆਲੀ–2026’ ਨੂੰ ਲੋਕ ਅੰਦੋਲਨ ਬਣਾਕੇ ਪੰਜਾਬ ਨੂੰ ਹਰਿਆ—ਭਰਿਆ ਅਤੇ ਵਾਤਾਵਰਨ ਪੱਖੋਂ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ