Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਮਾਵਾਂ-ਧੀਆਂ ਸਤਿਕਾਰ ਯੋਜਨਾ ਕਾਰਨ ਮਹਿਲਾਵਾਂ ਦੇ ਚਿਹਰਿਆਂ ’ਤੇ ਖਿੜੀ ਮੁਸਕਾਨ

July 04, 2026 09:45 PM
Rozana Sehaj times

ਖਨੌਰੀ : ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਜਮ੍ਹਾਂ ਕਰਵਾਏ ਜਾਣ ਤੋਂ ਬਾਅਦ ਖਨੌਰੀ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਯੋਜਨਾ ਦਾ ਲਾਭ ਮਿਲਣ ਉਪਰੰਤ ਮਹਿਲਾਵਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਇਸ ਨੂੰ ਉਨ੍ਹਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ।
ਨਗਰ ਪੰਚਾਇਤ ਖਨੌਰੀ ਦੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਵਾਂ ਅਤੇ ਭੈਣਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ 3000 ਅਤੇ ਐਸਸੀ ਭਾਈਚਾਰੇ ਵਾਸਤੇ 4500 ਰੁਪਏ ਖਾਤਿਆਂ ਵਿੱਚ ਪਾ ਕੇ  ਜੋ ਉਪਰਾਲਾ ਕੀਤਾ ਹੈ, ਉਹ ਸ਼ਲਾਘਾਯੋਗ ਹੈ।
ਉਨ੍ਹਾਂ ਨੇ ਕਿਹਾ ਕਿ ਨਗਰ ਪੰਚਾਇਤ ਖਨੌਰੀ ਦੀਆਂ ਮਾਵਾਂ ਅਤੇ ਭੈਣਾਂ ਵੱਲੋਂ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਐਡਵੋਕੇਟ ਵਰਿੰਦਰ ਗੋਇਲ ਦਾ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਯੋਜਨਾ ਜ਼ਮੀਨੀ ਪੱਧਰ ’ਤੇ ਲਾਗੂ ਹੋਈ ਅਤੇ ਮਹਿਲਾਵਾਂ ਦੇ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਪਹੁੰਚੀ।
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ