Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵੈਨ ਪ੍ਰਚਾਰ ਜ਼ਰੀਏ ਚੰਡੀਗੜ੍ਹ ਧਰਨੇ ਦਾ ਦਿੱਤਾ ਹੋਕਾ

July 05, 2026 07:10 PM
Rozana Sehaj times

 
ਸੁਨਾਮ : ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਵਧ ਰਹੀ ਮਹਿੰਗਾਈ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀਕੇਯੂ ਡਕੌਂਦਾ ਧਨੇਰ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਹੋਕਾ ਦੇਣ ਲਈ ਐਤਵਾਰ ਨੂੰ ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਸਮੇਤ ਹੋਰਨਾਂ ਆਗੂਆਂ ਨੇ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਵੈਨ ਜ਼ਰੀਏ ਪ੍ਰਚਾਰ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਰਾਮ ਸ਼ਰਨ ਸਿੰਘ ਉਗਰਾਹਾਂ , ਸੁਖਪਾਲ ਸਿੰਘ ਮਾਣਕ ਅਤੇ ਰਣਦੀਪ ਕੌਰ ਰਟੋਲਾਂ ਨੇ ਆਖਿਆ ਕਿ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਕੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਨਹੀਂ ਕਰਨ ਅਤੇ ਮਹਿੰਗਾਈ ਦੇ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤ ਅਮਰੀਕਾ ਫਰੀ ਡੀਲ ਵਪਾਰ ਸਮਝੌਤਾ ਸੀਡ ਬਿਲ, ਬਿਜਲੀ ਐਕਟ 2025 ,ਮਨਰੇਗਾ, ਯੂਰੀਆ ਤੇ ਡੀਏਪੀ ਦੀ ਕਾਲਾ ਬਾਜ਼ਾਰੀ ਲੈਂਡਿੰਗ ਪੂਲ ਨੀਤੀਆਂ ਕਿਸਾਨੀ ਧੰਦੇ ਨੂੰ ਖ਼ਤਮ ਕਰ ਦੇਣਗੀਆਂ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ 10 ਜੁਲਾਈ ਨੂੰ ਪਰਿਵਾਰਾਂ ਸਮੇਤ ਚੰਡੀਗੜ੍ਹ ਵੱਲ ਵਹੀਰਾਂ ਘੱਤ ਕੇ ਪਹੁੰਚੋ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ