Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਰਿੰਕੂ ਬਾਂਸਲ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਦੇ ਮੁੜ ਪ੍ਰਧਾਨ ਬਣੇ

July 05, 2026 08:51 PM
Rozana Sehaj times


ਸੁਨਾਮ : ਸ਼ਹੀਦ ਊਧਮ ਸਿੰਘ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਸੁਨਾਮ ਦਾ ਚੋਣ ਇਜਲਾਸ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਇਆ। ਜਿਸ ਵਿਚ ਕਰੀਬ ਪੰਜ ਦਰਜਨ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਪੰਜ ਸੀਨੀਅਰ ਮੈਂਬਰਾਂ ’ ਦੇ  ਅਧਾਰਿਤ ਬਣੀ ਚੋਣ ਟੀਮ ਵਲੋ ਐਸੋਸੀਏਸ਼ਨ ਦੇ ਪ੍ਰਧਾਨ ਲਈ ਰਤਨ ਕੁਮਾਰ ਰਿੰਕੂ ’ਬਾਂਸਲ’ ਦੇ ਨਾਮ ਦਾ ਪ੍ਰਸਤਾਵ ਰੱਖਿਆ ਗਿਆ। ਜਿਸ ਨੂੰ ਮੌਜੂਦ ਮੈਂਬਰਾ ਵੱਲੋਂ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਗਈ। ਇਹ ਜਾਣਕਾਰੀ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਹਰਵਿੰਦਰ ਸਿੰਘ ਪੱਪਨ ਨੇ ਮੀਡੀਆ ਨਾਲ ਸਾਂਝੀ ਕੀਤੀ। ਇਸ ਸਮੇ ਨਵ-ਨਿਯੁਕਤ ਪ੍ਰਧਾਨ ਰਿੰਕੂ ਬਾਸਲ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆ ਵਿਸ਼ਵਾਸ ਦਿਵਾਇਆ ਕਿ ਉਹ ਐਸੋਸੀਏਸ਼ਨ ਅਤੇ ਆਮ ਲੋਕਾਂ ਦੇ ਪ੍ਰਾਪਰਟੀ ਨਾਲ ਜੁੜੇ ਮਸਲਿਆਂ ਨੂੰ ਪ੍ਰਸਾਸ਼ਨ ਦੇ ਧਿਆਨ ’ਚ ਲਿਆ ਕੇ ਹੱਲ ਕਰਵਾਉਣ ਲਈ ਪੂਰੀ ਵਾਹ ਲਾਉਣਗੇ।ਇਸ ਸਮੇ ਨਵ-ਨਿਯੁਕਤ ਪ੍ਰਧਾਨ ਰਿੰਕੂ ਬਾਂਸਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਸੀਨੀਅਰ ਮੈਂਬਰ ਡਾਕਟਰ ਗੁਰਮੀਤ ਸਿੰਘ, ਰਾਜ ਕੁਮਾਰ ਮਿੱਤਲ, ਹਰਵਿੰਦਰ ਸਿੰਘ ਪੱਪਨ,  ਰਾਜੀਵ ਕੌਸ਼ਿਕ, ਜੰਗ ਸਿੰਘ ਜੰਗੀ,ਰਾਕੇਸ਼ ਸ਼ਰਮਾ,ਸ਼ਿਆਮ ਸਿੰਘ ਢੋਟ,ਜਸਵੀਰ ਸਿੰਘ ਜੱਸੀ ਨੀਲੋਵਾਲ, ਵਿਸ਼ਾਲ ਕੌਸ਼ਲ ਲੈਬੋਰਟਰੀ, ਭਾਨੂੰ ਪ੍ਰਤਾਪ, ਪਰਮਜੀਤ ਸਿੰਘ ਨਾਨਕ,ਗੁਰਮੁੱਖ ਸਿੰਘ ਬਾਵਾ ਅਤੇ ਜਗਦੀਪ ਸਿੰਘ ਆਦਿ ਮੌਜੂਦ ਸਨ।

 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ