Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਿਸ਼ਨਗੜ੍ਹ ਤੋਂ ਗੂੰਜਿਆ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸੰਦੇਸ਼, ਬਲਜਿੰਦਰ ਸਿੰਘ ਢਿੱਲੋਂ ਨੇ ਨੌਜਵਾਨਾਂ ਨੂੰ ਕੀਤਾ ਜਾਗਰੂਕ

July 06, 2026 06:28 PM
Rozana Sehaj times

 

ਸਨੌਰ : ਜਾਗਦੇ ਰਹੋ ਕਲੱਬ ਪਟਿਆਲਾ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿੰਡ ਬਿਸ਼ਨਗੜ੍ਹ ਵਿੱਚ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਬਲਜਿੰਦਰ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਲਿਮਟਿਡ ਅਤੇ ਲੋਕ ਸਭਾ ਇੰਚਾਰਜ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਾਗਦੇ ਰਹੋ ਕਲੱਬ ਦੇ ਕਾਰਜ ਸ਼ਲਾਘਾਯੋਗ ਹਨ। ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੰਮ ਕਰ ਰਹੇ ਹਨ। ਨਸ਼ੇ ਸਾਡੀ ਜ਼ਿੰਦਗੀ ਨੂੰ ਤਬਾਹ ਕਰ ਦਿੰਦੇ ਹਨ।ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਹ ਜਾਗਰੂਕ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਸਹੀ ਰਾਹ ਦਿਖਾਉਣ ਅਤੇ ਨਸ਼ਿਆਂ ਵਰਗੀ ਭਿਆਨਕ ਬੁਰਾਈ ਤੋਂ ਬਚਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਮਾਜ ਨੂੰ ਅੰਦਰੋਂ ਖੋਕਲਾ ਕਰ ਰਹੇ ਹਨ ਅਤੇ ਹਰ ਇੱਕ ਨੂੰ ਇਸਦੇ ਖ਼ਿਲਾਫ਼ ਖੜ੍ਹਾ ਹੋਣਾ ਚਾਹੀਦਾ ਹੈ। ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਕਦਮ ਹੈ।ਕਲੱਬ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਨੂੰ “ਅਲਵਿਦਾ” ਕਹਿਣ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਅੱਗੇ ਆਉਣ। ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ 15 ਜੁਲਾਈ ਨੂੰ ਢਿੱਲੋਂ ਫਨ ਵਰਲਡ ਦੇਵੀਗੜ੍ਹ ਰੋਡ ਜੋੜੀਆਂ ਪਟਿਆਲਾ ਵਿਖੇ, ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। 

 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ