Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਐਸ.ਆਈ.ਆਰ: ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੀਖਿਆ ਮੀਟਿੰਗ

July 06, 2026 07:00 PM
Rozana Sehaj times
 
ਸੰਗਰੂਰ  : ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਦੀ ਪ੍ਰਕਿਰਿਆ ਤਹਿਤ ਵੱਖ-ਵੱਖ ਮਿਤੀਬੱਧ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ-ਕਮ-ਉਪ ਮੰਡਲ ਮੈਜਿਸਟਰੇਟਸ ਸਮੇਤ ਵੱਖ ਵੱਖ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੋਟਰਾਂ ਵੱਲੋਂ ਭਰੇ ਜਾਣ ਵਾਲੇ ਗਣਨਾ ਫਾਰਮਾਂ ਦੀ ਵੰਡ, ਫਾਰਮ ਇੱਕਠਾ ਕਰਨਾ, ਫਾਰਮਾਂ ਦੀ ਡਿਜੀਟਾਈਜੇਸ਼ਨ ਅਤੇ ਵੋਟਰ ਸੂਚੀ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਅਤੇ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ, ਪ੍ਰਤੀ ਚੋਣ ਹਲਕੇ ਵਾਈਜ਼ ਹਰੇਕ ਸੁਪਰਵਾਈਜ਼ਰ ਨਾਲ ਗੱਲਬਾਤ ਕਰ ਕੇ ਫਾਰਮਾਂ ਦੀ ਕੁਲੈਕਸ਼ਨ ਅਤੇ ਤੁਰੰਤ ਡਿਜੀਟਾਈਜ਼ ਕਰਨ ਦੀ ਹਦਾਇਤ ਕੀਤੀ ਗਈ। ਡਿਪਟੀ ਕਮਿਸ਼ਨਰ ਸੰਗਰੂਰ ਨੇ ਕਿਹਾ ਕਿ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਕਿਸੇ ਵੀ ਸਹੀ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਨਾ ਰਹਿ ਜਾਵੇ ਅਤੇ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ