Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੀਡੀਏ ਨੇ ਬਾਰਿਸ਼ ਆਉਣ ‘ਤੇ ਠੇਕੇਦਾਰ ਨੂੰ ਕੰਮ ਬੰਦ ਕਰਨ ਦੀ ਕੀਤੀ ਸੀ ਹਦਾਇਤ, ਦੁਬਾਰਾ ਬਣੇਗੀ ਸਬੰਧਤ ਸੜਕ

July 06, 2026 07:06 PM
Rozana Sehaj times

ਪਟਿਆਲਾ : ਪੀਡੀਏ, ਪਟਿਆਲਾ ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਦੀਆਂ ਹਦਾਇਤਾਂ ਅਨੁਸਾਰ ਪੀਡੀਏ ਨੇ ਮਿਤੀ 04 ਜੁਲਾਈ ਨੂੰ ਅਰਬਨ ਅਸਟੇਟ, ਫੇਜ-2 ਵਿਖੇ ਸੜਕਾਂ ਦੀ ਰੀ-ਕਾਰਪੈਟਿੰਗ ਸਮੇਂ ਅਚਾਨਕ ਬਰਸਾਤ ਸਮੇਂ ਹੋਏ ਸੜਕ ਬਣਾਉਣ ਦੇ ਕੰਮ ਨੂੰ ਮੁੜ ਤੋਂ ਕਰਵਾਉਣ ਅਤੇ ਇਸ ਕੰਮ ਲਈ ਏਜੰਸੀ ਨੂੰ ਦੁਬਾਰਾ ਅਦਾਇਗੀ ਨਾ ਕਰਨ ਦੀ ਹਦਾਇਤ ਕੀਤੀ ਹੈ। ਪੀਡੀਏ ਦੇ ਮੰਡਲ ਇੰਜੀਨੀਅਰ (ਸਿਵਲ) ਨੇ ਦੱਸਿਆ ਕਿ ਮੁੱਖ ਪ੍ਰਸ਼ਾਸਕ ਦੇ ਨਿਰਦੇਸ਼ਾਂ ਅਨੁਸਾਰ ਸੜਕਾਂ ਦੀ ਰੀ-ਕਾਰਪੈਟਿੰਗ ਦਾ ਕੰਮ ਜਾਰੀ ਹੈ ਪਰੰਤੂ ਇਸ ਦਿਨ ਮੌਸਮ ਠੀਕ ਹੋਣ ਉਪਰੰਤ ਹੀ ਏਜੰਸੀ ਵੱਲੋਂ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜਦਕਿ ਚੱਲਦੇ ਕੰਮ ਦੌਰਾਨ ਅਚਾਨਕ ਤੇਜ਼ ਬਾਰਿਸ਼ ਆਉਣ ਕਾਰਣ ਮੌਕੇ ਉਪਰ ਪੀਡੀਏ ਅਧਿਕਾਰੀਆਂ ਨੇ ਸਬੰਧਤ ਠੇਕੇਦਾਰ ਨੂੰ ਕੰਮ ਬੰਦ ਕਰਨ ਲਈ ਕਹਿ ਦਿੱਤਾ ਸੀ ਅਤੇ ਏਜੰਸੀ ਨੇ ਕੰਮ ਨੂੰ ਬੰਦ ਵੀ ਕਰ ਦਿੱਤਾ ਸੀ। ਪ੍ਰੰਤੂ ਇਸ ਦੇ ਬਾਵਜੂਦ ਵੀ ਪੀਡੀਏ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕੰਮ ਵਿੱਚ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ ਅਤੇ ਸਾਰਾ ਕੰਮ ਨਿਯਮਾਂ ਅਨੁਸਾਰ ਹੀ ਕੀਤਾ ਜਾਵੇ, ਜਿਸ ਲਈ, ਇਸ ਸੜਕ ਦਾ ਕੰਮ ਦੁਬਾਰਾ ਕਰਨ ਲਈ ਏਜੰਸੀ ਨੂੰ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ