Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

July 06, 2026 07:52 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ  :  ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਇਸ ਦੀ ਇੱਕ ਵਿਲੱਖਣ ਮਿਸਾਲ ਹੈ। 71ਵੀਂ ਬੱਸ ਲਾਂਡਰਾਂ ਤੋਂ ਕੌਂਸਲਰ ਰਮਨਦੀਪ ਕੌਰ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ। ਇਸ ਮੌਕੇ ਕੌਂਸਲਰ ਰਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ (ਮੈਂਬਰ ਪੰਚਾਇਤ), ਜਸਪ੍ਰੀਤ ਸਿੰਘ (ਸਰਪੰਚ), ਸੁਖਜਿੰਦਰ ਸਿੰਘ (ਪੰਚ), ਧਰਮਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੀਪ ਸਿੰਘ, ਬਲਵੀਰ ਸਿੰਘ, ਰਾਜਵੰਤ ਸਿੰਘ ਅਤੇ ਏਕਮਜੋਤ ਸਿੰਘ ਹਾਜ਼ਰ ਸਨ। 72ਵੀਂ ਬੱਸ ਨੂੰ ਸੈਕਟਰ-91 ਤੋਂ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੀਨੀਅਰ ਆਪ ਆਗੂ ਕੁਲਦੀਪ ਸਿੰਘ ਸਮਾਣਾ, ਗੁਰਮੀਤ ਸਿੰਘ ਸੈਣੀ, ਹਰਭਜਨ ਸਿੰਘ ਭਾਟੀਆ, ਜਸਪਾਲ ਸਿੰਘ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਨਵਤਨ ਸਿੰਘ, ਹਰਮੇਲ ਸਿੰਘ ਅਤੇ ਗੁਰਿੰਦਰ ਸਿੰਘ ਹਾਜ਼ਰ ਸਨ। 73ਵੀਂ ਬੱਸ ਨੂੰ ਐਰੋਸਿਟੀ ਦੇ ਜੀ-ਬਲਾਕ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਸ਼ਾ ਛੁੜਾਊ ਮੁਹਿੰਮ ਦੇ ਬਲਾਕ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। 
 
 
 

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ