Wednesday, September 17, 2025

Malwa

ਫਸਲ ’ਤੇ ਬਿਮਾਰੀ ਦਾ ਹਮਲਾ ਦਿਸਣ ’ਤੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ ਕਿਸਾਨ: ਕੈਂਥ

July 02, 2021 01:51 PM
SehajTimes

ਖੇਤੀਬਾੜੀ ਵਿਭਾਗ ਤੇ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀਆਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾ

ਬਰਨਾਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਫੀਲਡ ਦੌਰਿਆਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਅਤੇ ਕਿ੍ਰਸ਼ੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ. ਪੀ ਐੱਸ ਤੰਵਰ ਨੇ ਪਿੰਡ ਪੱਖੋਂ ਕਲਾਂ, ਰੂੜੇਕੇ ਖੁਰਦ ਤੇ ਰੂੜੇਕੇ ਕਲਾਂ ਵਿਖੇ ਖੇਤਾਂ ਦਾ ਦੌਰਾ ਕੀਤਾ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਨਹੀਂ ਰੁਕ ਰਹੀਆਂ ਡਰੋਨ ਗਤੀਵਿਧੀਆਂ, ਪੜ੍ਹੋ ਪੂਰੀ ਖ਼ਬਰ

 

ਡਾ. ਕੈਂਥ ਨੇ ਕਿਹਾ ਕਿ ਕਿਸਾਨ ਬਲਦੇਵ ਸਿੰਘ, ਜਰਨੈਲ ਸਿੰਘ ਤੇ ਗੁਰਤੇਜ ਸਿੰਘ ਦੇ ਨਰਮੇ ਦੇ ਖੇਤਾਂ ਦਾ ਦੌੌਰਾ ਕਰਦਿਆਂ ਦੇਖਿਆ ਗਿਆ ਕਿ ਫਸਲ ਦੀ ਸਥਿਤੀ ਬਿਲਕੁਲ ਠੀਕ ਹੈ। ਇਸ ਮੌਕੇ ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਜਦੋਂ ਵੀ ਫਸਲ ’ਤੇ ਕੀੜੇ ਮਕੌੜੇ/ ਬਿਮਾਰੀ ਦਾ ਹਮਲਾ ਦੇਖਣ ਨੂੰ ਮਿਲੇ ਤਾਂ ਤੁਰੰਤ ਕੇਵੀਕੇ ਹੰਡਿਆਇਆ ਜਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਐਸੋਸੀਏਟ ਪ੍ਰੋੋਫੈਸਰ ਡਾ. ਸੁਰਿੰਦਰ ਸਿੰਘ, ਡਾ. ਸਤਨਾਮ ਸਿੰਘ, ਡਾ. ਗੁਰਮੀਤ ਸਿੰਘ ਤੇ ਡਾ. ਸੁਖਪਾਲ ਸਿੰਘ (ਤਿੰਨੋਂ ਖੇਤੀਬਾੜੀ ਵਿਕਾਸ ਅਫਸਰ) ਵੀ ਹਾਜ਼ਰ ਸਨ।

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ