Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

‘ਮਿਸ਼ਨ 2027 ਤਹਿਤ ਲਗਾਤਾਰ ਲੋਕ ਸੇਵਾ’

July 06, 2026 09:22 PM
Rozana Sehaj times

ਕੋਟਕਪੂਰਾ :  ਮਿਸ਼ਨ 2027 ਤਹਿਤ ਲੋਕ ਸੇਵਾ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਅੱਜ ਫਰੀਦਕੋਟ ਦੇ ਸਾਦਿਕ ਚੌਂਕ ਸਥਿਤ ਐਲੀਮਕੋ  ਦਫ਼ਤਰ ਵਿਖੇ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਬਹੁਤ ਹੀ ਸੁਚੱਜੇ, ਸਫ਼ਲ ਅਤੇ ਸੇਵਾ ਭਾਵਨਾ ਨਾਲ ਸੰਪੰਨ ਹੋਇਆ। ਇਸ ਕੈਂਪ ਦੌਰਾਨ ਫਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਬਜ਼ੁਰਗਾਂ, ਦਿਵਿਆਂਗ ਭੈਣ-ਭਰਾਵਾਂ ਅਤੇ ਲੋੜਵੰਦ ਮਰੀਜ਼ਾਂ ਨੇ ਸ਼ਮੂਲੀਅਤ ਕਰਕੇ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਾਪਤ ਕੀਤਾ। ਕੈਂਪ ਵਿੱਚ ਯੋਗ ਲਾਭਪਾਤਰੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵਹੀਲਚੇਅਰ, ਟਰਾਈਸਾਈਕਲਾਂ, ਵਾਕਿੰਗ ਸਟਿਕਾਂ, ਗੋਡਿਆਂ ਲਈ ਨੀ-ਕੈਪ, ਸਪੋਰਟ ਬੈਲਟਾਂ ਅਤੇ ਹੋਰ ਲੋੜੀਂਦੇ ਸਹਾਇਕ ਉਪਕਰਣ ਮੁਫ਼ਤ ਵੰਡੇ ਗਏ, ਜਿਸ ਨਾਲ ਕਈ ਲੋੜਵੰਦ ਪਰਿਵਾਰਾਂ ਨੂੰ ਰਾਹਤ ਅਤੇ ਨਵਾਂ ਹੌਸਲਾ ਮਿਲਿਆ ਅਰਸ਼ ਸੱਚਰ ਨੇ ਕੈਂਪ ਵਿੱਚ ਪਹੁੰਚੇ ਸਾਰੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ, ਪਿਆਰ ਅਤੇ ਅਸੀਸਾਂ ਹੀ ਉਨ੍ਹਾਂ ਨੂੰ ਲਗਾਤਾਰ ਸਮਾਜ ਸੇਵਾ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮਿਸ਼ਨ 2027 ਸਿਰਫ਼ ਇੱਕ ਰਾਜਨੀਤਿਕ ਸੋਚ ਨਹੀਂ, ਸਗੋਂ ਲੋਕ ਸੇਵਾ, ਮਨੁੱਖਤਾ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਦਾ ਸੰਕਲਪ ਹੈ। 

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ