Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਜ਼ਿਲ੍ਹਾ ਮੈਜਿਸਟਰੇਟ ਨੇ ਬੰਗਾ–ਮੁਕੰਦਪੁਰ ਸੜਕ ’ਤੇ ਭਾਰੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ ਹਟਾਈ

July 06, 2026 09:35 PM
Rozana Sehaj times

 

ਨਵਾਂਸ਼ਹਿਰ  : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਕਰਸ਼ਾ ਸੰਹਿਤ, 2023 ਦੀ ਧਾਰਾ 163 ਅਧੀਨ ਬੰਗਾ–ਮੁਕੰਦਪੁਰ ਸੜਕ ਤੇ ਭਾਰੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ। ਪਾਬੰਦੀ ਦੌਰਾਨ ਭਾਰੀ ਵਾਹਨਾਂ ਦੇ ਲੰਘਣ ਲਈ ਰੇਲਵੇ ਰੋਡ, ਬੰਗਾ ਨੂੰ ਵਿਕਲਪ ਮਾਰਗ ਵਜੋ ਵਰਤਿਆ ਜਾ ਰਿਹਾ ਸੀ। ਹੁਣ ਨਗਰ ਕੌਂਸਲ ਬੰਗਾ ਵਲੋਂ ਰੇਲਵੇ ਰੋਡ ਬੰਗਾ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਇਹ ਕੰਮ ਮੁਕੰਮਲ ਹੋਣ ਵਿੱਚ ਹੋਰ ਸਮਾਂ ਲੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਭਾਰੀ ਵਾਹਨਾਂ ਦੀ ਆਵਾਜਾਈ ਸੰਭਵ ਨਹੀਂ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਉਕਤ ਦੇ ਮੱਦੇਨਜ਼ਰ ਜਾਰੀ ਹੁਕਮ ਵਿੱਚ ਅੰਸ਼ਿਕ ਸੋਧ ਕਰਦੇ ਹੋਏ ਜਦੋਂ ਤੱਕ ਰੇਲਵੇ ਰੋਡ, ਬੰਗਾ ਦੀ ਮੁਰੰਮਤ ਦਾ ਕੰਮ ਮੁਕੰਮਲ ਨਹੀਂ ਹੋ ਜਾਂਦਾ ਉਦੋਂ ਤੱਕ ਬੰਗਾ–ਮੁਕੰਦਪੁਰ ਸੜਕ ‘ਤੇ ਰਾਤ 09:00ਵਜੇ ਤੋਂ ਸਵੇਰੇ 06:00 ਵਜੇ ਤੱਕ ਭਾਰੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ ਹਟਾਈ ਜਾਂਦੀ ਹੈ।
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ