Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਨੂੰ ਕੀਤਾ ਰਵਾਨਾ

July 06, 2026 09:58 PM
Rozana Sehaj times

 

ਖਨੌਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਧਰਮ ਤੇ ਸੱਭਿਆਚਾਰ ਨਾਲ ਜੋੜ ਕੇ ਰੱਖਣ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਵੱਲੋਂ ਹਲਕੇ ਦੇ ਪਿੰਡ ਆਲਮਪੁਰ, ਅਲੀਸ਼ੇਰ ਅਤੇ ਗੁਰਨੇ ਕਲਾਂ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲੋਕਾਂ ਨਾਲ ਭਰੀਆਂ ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਇਸ ਦੌਰਾਨ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਵੱਲੋਂ ਮੰਤਰੀ ਗੋਇਲ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਲਹਿਰਾਗਾਗਾ ਅੰਦਰ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਕੇ ਲੋਕਾਂ ਨੂੰ ਧਰਮ ਅਤੇ ਸੱਭਿਆਚਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਵੱਖ-ਵੱਖ ਸਮਾਜਿਕ ਬੁਰਾਈਆਂ ਤੋਂ ਦੂਰ ਹੋ ਰਹੇ ਹਨ, ਬਜ਼ੁਰਗਾਂ ਨੇ ਵਿਸ਼ੇਸ਼ ਤੌਰ ਤੇ ਮੰਤਰੀ ਗੋਇਲ ਦਾ ਧੰਨਵਾਦ ਕੀਤਾ। ਇਸ ਮੌਕੇ ਬੂਟਾਂ ਸਿੰਘ ਸਰਪੰਚ ਆਲਮਪੁਰ, ਮਨਜੀਤ ਸਿੰਘ, ਜੱਗੀ ਸਿੰਘ, ਕਾਕਾ ਸਿੰਘ ਅਲੀਸੂਰ, ਜਵੀਨ ਕੁਮਾਰ,ਬੱਬੂ ਸਰਪੰਚ ਗੁਰਨੇ ਕਲਾਂ,ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਰਤਨ ਸ਼ਰਮਾ, ਯੂਥ ਆਗੂ ਅਜੇ ਕੁਮਾਰ ਠੋਲੀ, ਮੇਘ ਰਾਜ, ਪ੍ਰਵੀਨ ਕੁਮਾਰ ਟਿੰਕਾ ਓ ਐਸ ਡੀ ਰਾਕੇਸ ਕੁਮਾਰ ਗੁਪਤਾਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ