Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਰਣੀਆ ਵਾਲਿਆਂ ਨੇ ਵੀ ਸ਼ਿਵਾਲਿਕ ਨਾਲ ਸਹਿਮਤੀ ਪ੍ਰਗਟਾਈ

July 06, 2026 10:11 PM
Rozana Sehaj times

 
ਲੁਧਿਆਣਾ :
ਪੰਜਾਬ ਦੇ ਲੋਕ ਕਾਂਗਰਸ, ਆਪ, ਅਕਾਲੀ ਦਲ ਬਾਦਲ, ਭਾਜਪਾ ਦੀਆਂ ਲੁਕਵੀਆਂ ਨੀਤੀਆਂ ਨੂੰ ਬਾ-ਖੂਬੀ ਸਮਝ ਰਹੇ ਨੇ, ਇਸ ਲਈ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ’ਚ ਪੰਥ ਅਤੇ ਪੰਜਾਬ ਦੇ ਭਵਿੱਖ ਲਈ ਚਿੰਤਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਵਹੀਰਾਂ ਘੱਤ ਕੇ ਜੁੜ੍ਹ ਰਹੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਹਲਕਾ ਵਿਧਾਇਕ ਸ੍ਰ: ਦਰਸ਼ਨ ਸਿੰਘ ਸ਼ਿਵਾਲਿਕ ਨੇ ਆਪਣੇ ਨਜ਼ਦੀਕ ਪਿੰਡ ਰਣੀਆ ਵਿਖੇ ਪਿੰਡ ਵਾਸੀਆਂ ਵਲੋਂ ਕੀਤੇ ਇਕੱਠ ਦੌਰਾਨ ਆਪਣੇ ਸਮਰਥਕਾਂ ਨਾਲ ਵਿਚਾਰਾਂ ਦੇ ਆਦਾਨ ਪ੍ਰਦਾਨ ਉਪਰੰਤ ਮੀਡੀਆ ਕਰਮੀਆਂ ਨੂੰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਉਮੀਦ ਤੋਂ ਵੱਧ ਲੋਕਾਂ ਦਾ ਮਿਲਣ ਆਉਣਾ, ਨਾਲ ਤੁਰਨ ਦਾ ਵਿਸ਼ਵਾਸ ਦਿਵਾਉਂਦਾ, ਪੰਥ ਤੇ ਪੰਜਾਬ ਦੇ ਭਵਿੱਖ ਲਈ ਆਉਂਦੀਆਂ ਚੋਣਾਂ ਲਈ ਖੁਦ ਲਾਮਬੰਦੀ ਕਰਨ ਵਾਲੇ ਪੱਖ ਵਾਰਿਸ ਪੰਜਾਬ ਦੇ ਨਾਲ ਲੋਕਾਂ ਦੀਆਂ ਭਾਵਨਾਵਾਂ ਦੇ ਜੁੜੇ ਹੋਣ ਦਾ ਸ਼ੁੱਭ ਸੰਕੇਤ ਹੈ। ਸ੍ਰ: ਸ਼ਿਵਾਲਿਕ ਨੇ ਆਪਣੀ ਵਿਧਾਇਕੀ ਦੌਰਾਨ ਕੀਤੇ ਕੰਮਾਂ ਦੀ ਲੰਬੀ ਲਿਸਟ ਵਿਖਾਉਂਦਿਆਂ ਕਿਹਾ ਆਉਦੇ ਸਮੇਂ ਚ ਵਿਧਾਨ ਸਭਾ ਹਲਕਾ ਗਿੱਲ ਨੂੰ ਨਵੀਨ ਦਿੱਖ ਦੇਣ ਦਾ ਸੁਫ਼ਨਾ ਲਿਆ ਹੈ, ਜਿਸਨੂੰ ਹਲਕੇ ਦੇ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ