Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਾਰ ਐਸੋਸੀਏਸ਼ਨ ਸਮਾਣਾ ਵੱਲੋਂ ਅੱਜ ਤੋਂ ‘ਨੋ ਵਰਕ ਡੇ’ ਦਾ ਐਲਾਨ

July 07, 2026 05:45 PM
Rozana Sehaj times

ਲੀਗਲ ਏਡ ਡਿਫੈਂਸ ਕੌਂਸਲ ਸਕੀਮ ਖਿਲਾਫ਼ ਵਕੀਲਾਂ ਨੇ ਖੋਲ੍ਹਿਆ ਮੋਰਚਾ

ਸਮਾਣਾ : ਬਾਰ ਐਸੋਸੀਏਸ਼ਨ ਸਮਾਣਾ ਦੀ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਨਵਦੀਪ ਸਿੰਘ ਢਿੱਲੋਂ (ਐਡਵੋਕੇਟ) ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ‘ਪੰਜਾਬ ਬਾਰ ਐਸੋਸੀਏਸ਼ਨਜ਼ (ਜੁਆਇੰਟ ਐਕਸ਼ਨ ਕਮੇਟੀ)’ ਵੱਲੋਂ ਬੀਤੀ 3 ਜੁਲਾਈ ਨੂੰ ਲਏ ਗਏ ਫੈਸਲਿਆਂ ਦਾ ਸਰਬਸੰਮਤੀ ਨਾਲ ਪੂਰਨ ਸਮਰਥਨ ਕਰਦਿਆਂ ਇੱਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ।
ਮੀਟਿੰਗ ਦੌਰਾਨ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ‘ਲੀਗਲ ਐਡ ਡਿਫੈਂਸ ਕੌਂਸਲ’ ਸਕੀਮ ਦੇ ਮੌਜੂਦਾ ਸਰੂਪ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਸੂਬਾ ਪੱਧਰੀ ਸੱਦੇ ਤਹਿਤ 7 ਜੁਲਾਈ 2026 ਤੋਂ  ਲਗਾਤਾਰ ਅਣਮਿਥੇ ਸਮੇਂ ਲਈ  ਅਦਾਲਤੀ ਕੰਮਕਾਜ ਬੰਦ ਰੱਖਿਆ ਜਾਵੇਗਾ। ਵਕੀਲਾਂ ਦਾ ਕਹਿਣਾ ਹੈ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮਾਨਯੋਗ ਚੀਫ਼ ਜਸਟਿਸ ਆਫ਼ ਇੰਡੀਆ ਜਾਂ ਨੈਸ਼ਨਲ ਲੀਗਲ ਸਰਵਿਸ ਅਥਾਰਟੀ  ਵੱਲੋਂ ਮੌਜੂਦਾ ਕੰਟਰੈਕਟ ਆਧਾਰਿਤ ਲੀਗਲ ਏਡ ਡਿਫੈਂਸ ਕੌਂਸਲ  ਪਾਲਿਸੀ ਨੂੰ ਖ਼ਤਮ ਕਰਨ ਦੇ ਢੁਕਵੇਂ ਆਦੇਸ਼ ਜਾਰੀ ਨਹੀਂ ਕੀਤੇ ਜਾਂਦੇ।
ਇਸ ਮੌਕੇ ਬਾਹਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਨਵਦੀਪ ਸਿੰਘ ਢਿੱਲੋਂ, ਮੀਤ ਪ੍ਰਧਾਨ ਸੰਦੀਪ ਜਿੰਦਲ, ਸੈਕਟਰੀ ਕਸ਼ਮੀਰ ਸਿੰਘ ਚੂੰਬਰ, ਜੁਆਇਟ ਸੈਕਟਰੀ ਕੁਲਜੀਤ ਸਿੰਘ ਵਿਰਕ, ਕੈਸ਼ੀਅਰ ਬਘੇਲ ਸਿੰਘ ਸੰਧੂ, ਲਾਈਬ੍ਰੇਰੀਅਨ ਖਵਾਬ ਸੋਨੀ, ਐਗਜੈਕਟਿਵ ਮੈਂਬਰ ਔਰ ਅਰੁਣਦੀਪ ਸਿੰਘ ਸੰਧੂ, ਨਿਰਲੇਪ ਕੌਰ, ਨੇਹਾ ਭੱਲਾ, ਰਜਨੀ ਬਾਲਾ, ਜਸਵਿੰਦਰ ਸਿੰਘ ਗੋਲਣ, ਰੋਮੀ ਵਡੇਰਾ, ਜਸਬੀਰ ਸਿੰਘ, ਅਨਮੋਲ ਘਈ,ਬਾਲ ਕਿਸ਼ਨ ਸ਼ਰਮਾ, ਕ੍ਰਿਸ਼ਨ ਮੁਰਾਰੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵਕੀਲ ਸਾਹਿਬਾਨ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ