Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਮੁੱਚੀ ਲੋਕਾਈ ਤੱਕ ਪਹੁੰਚੇਗਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼- ਤੇਜਿੰਦਰ ਮਹਿਤਾ, ਹਰਪਾਲ ਵਿਰਕ

July 07, 2026 06:43 PM
Rozana Sehaj times
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਲਈ ਚਲਾਈਆਂ ਤਿੰਨ ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਭੇਜਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਅਤੇ ਏ.ਡੀ.ਸੀ.(ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਤੇਜਿੰਦਰ ਮਹਿਤਾ ਅਤੇ ਹਰਪਾਲ ਵਿਰਕ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਸਮਾਜ ਦੇ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਅੱਜ 3 ਰਵਾਨਾ ਕੀਤੀਆਂ ਮੋਬਾਈਲ ਡਾਕੂਮੈਂਟਰੀ ਵੈਨਾਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾਣਗੀਆਂ।
ਮਹਿਤਾ ਤੇ ਵਿਰਕ ਨੇ ਦੱਸਿਆ ਕਿ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈਆਂ ਇਨ੍ਹਾਂ ਵੈਨਾਂ ਰਾਹੀਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਏਡੀਸੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ ਐਲ.ਈ.ਡੀਜ ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪਟਿਆਲਾ ਦੇ ਸਾਰੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ 'ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ।
 
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ