Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ ਰਜਿਸਟਰਡ ਮਜ਼ਦੂਰਾਂ ਤੋਂ ਬਿਨਾਂ ਬੇ-ਮਤਲਬ : ਰਾਜਿੰਦਰ ਸਿੰਘ ਵਿਰਕ

July 07, 2026 09:08 PM
Rozana Sehaj times


ਦੇਵੀਗੜ੍ਹ : ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ’ਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਸੂਬੇ ਵਿੱਚ ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧੇ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਹਲਕਾ ਸਨੌਰ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਇਹ ਵਾਧਾ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਰਜਿਸਟਰਡ ਮਜ਼ਦੂਰਾਂ ’ਤੇ ਲਾਗੂ ਕੀਤਾ ਜਾਵੇਗਾ।  
ਉਨ੍ਹਾਂ ਕਿਹਾ ਕਿ ਸਰਕਾਰ ਨੇ ਦਾਅਵਾ ਕੀਤਾ ਕਿ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਇਹ ਫੈਸਲਾ ਲਿਆ ਗਿਆ ਹੈ ਅਤੇ ਨਵੀਆਂ ਦਰਾਂ ਨੂੰ ਜਲਦ ਨੋਟੀਫਾਈ ਕਰ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪਹਿਲਾਂ ਮਜ਼ਦੂਰਾਂ ਨੂੰ ਰਜਿਸਟਰਡ ਕਰਨ ਦਾ ਕੰਮ ਕੀਤਾ ਜਾਣਾ ਚਾਹੀਦਾ ਹੈ। ਉਸ ਤੋਂ ਬਿਨਾਂ ਇਹ ਵਾਧਾ ਸਿਰਫ਼ ਅਖ਼ਬਾਰੀ ਬਿਆਨ ਬਣ ਕੇ ਰਹਿ ਜਾਵੇਗਾ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਹਿਲਾਂ ਅਸੰਗਠਿਤ ਮਜ਼ਦੂਰਾਂ ਨੂੰ ਈ-ਲੇਬਰ ਕਾਰਡ ਨਾਲ ਜੋੜੇ, ਹਰ ਫੈਕਟਰੀ ਅਤੇ ਉਸਾਰੀ ਸਾਈਟ ’ਤੇ ਚੈਕਿੰਗ ਕਰਵਾਏ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰੇ।  
ਵਿਰਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਦੂਰਾਂ ਦੇ ਹੱਕਾਂ ਲਈ ਹਰ ਪੱਧਰ ’ਤੇ ਆਵਾਜ਼ ਉਠਾਉਂਦਾ ਰਹੇਗਾ ਅਤੇ ਜੇਕਰ ਸਰਕਾਰ ਨੇ 1 ਮਹੀਨੇ ਅੰਦਰ ਇਸਨੂੰ ਲਾਗੂ ਨਾ ਕੀਤਾ ਤਾਂ ਸੂਬਾ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।

 
 

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ