Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸਤਲੁਜ ਫ਼ਿਲਮ ’ਤੇ ਲਗਾਈ ਪਾਬੰਦੀ ਵਿਚਾਰਾਂ ਦੇ ਪ੍ਰਗਟਾਵੇ ਉਪਰ ਸਿੱਧਾ ਹਮਲਾ: ਢੀਂਡਸਾ

July 07, 2026 09:28 PM
Rozana Sehaj times


ਸੰਗਰੂਰ :
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਮਨੁੱਖੀ ਹੱਕਾਂ ਦੀ ਹਿੱਕ ਠੋਕਵੀਂ ਪੈਰਵੀ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਨੂੰ ਪੇਸ਼ ਕਰਦੀ ਫ਼ਿਲਮ ਸਤਲੁਜ ਉੱਤੇ ਪਾਬੰਦੀ ਲਾਉਣ ਵਾਲੇ ਵਿਚਾਰਾਂ ਦੇ ਪ੍ਰਗਟਾਵੇ ਉੱਪਰ ਸਿੱਧਾ ਹਮਲਾ ਦੱਸਦਿਆਂ ਕਿਹਾ ਕਿ ਸਿਤਮ ਦੀ ਗੱਲ ਇਹ ਹੈ ਕਿ ਸੈਂਸਰਸ਼ਿਪ ਦੀਆਂ ਸਾਲਾਂਬੱਧੀ ਰੁਕਾਵਟਾਂ ਪਾਰ ਕਰਕੇ ਆਈ ਫ਼ਿਲਮ ਨੂੰ ਰਾਤੋ ਰਾਤ ਬਿਨਾਂ ਪੁਖਤਾ ਵਜ੍ਹਾ ਤੋਂ ਮੁੜ ਰੋਕ ਦਿੱਤਾ ਗਿਆ ਇਹ ਦੇਸ਼ ਦੇ ਲੋਕਾਂ ਨੂੰ ਅਸਲ ਸੱਚਾਈ ਜਾਨਣ ਦੇ ਹੱਕ ਤੋਂ ਵਾਂਝਾ ਰੱਖਣ ਦੀ ਸਾਜ਼ਿਸ਼ ਹੈ। ਸ. ਢੀਂਡਸਾ ਨੇ ਕਿਹਾ ਕਿ ਮਜ਼ਬੂਤ ਜਮਹੂਰੀਅਤ ਆਪਣੇ ਨਾਗਰਿਕਾਂ ਉੱਪਰ ਭਰੋਸਾ ਪ੍ਰਗਟ ਕਰਕੇ ਇਤਿਹਾਸ ਨਾਲ ਸਾਂਝ ਪਾਉਣ ਦੀ ਤਾਕੀਦ ਕਰਦੀ ਹੈ ਭਾਵੇਂ ਇਤਿਹਾਸ ਕਿੰਨਾ ਵੀ ਦਰਦਨਾਕ ਕਿਉਂ ਨਾ ਹੋਵੇ। ਪਾਬੰਦੀ ਲਾਕੇ ਇਤਿਹਾਸਕ ਤੱਥਾਂ ’ਤੇ ਸੱਚਾਈ ਨੂੰ ਮਿਟਾਇਆ ਨਹੀਂ ਜਾ ਸਕਦਾ। ਉਹਨਾਂ ਮੰਗ ਕੀਤੀ ਕਿ ਫਿਲਮ ਸਤਲੁਜ ਉੱਤੇ ਲਾਈ ਪਾਬੰਦੀ ਤੁਰੰਤ ਹਟਾਕੇ ਲੋਕਾਂ ਨੂੰ ਇਤਿਹਾਸ ਦੇ ਇਸ ਅਹਿਮ ਤੇ ਮਹੱਤਵਪੂਰਣ ਅਧਿਆਇ ਨੂੰ ਦੇਖਣ ਤੇ ਸਮਝਣ ਦੀ ਪੂਰੀ ਖੁੱਲ੍ਹ ਹੋਵੇ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ