Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਧੂਰੀ ਵਿੱਚ ਖੁਨੀ ਝੜਪ ਦੋ ਨੌਜਵਾਨਾਂ ਦੀ ਮੌਤ

July 07, 2026 10:26 PM
Rozana Sehaj times
 
ਸੰਗਰੂਰ : ਸੰਗਰੂਰ ਜ਼ਿਲ੍ਹੇ ਦੇ ਕਸਬੇ ਧੂਰੀ ਦੇ ਕੱਕੜਵਾਲ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਧਿਰਾਂ ਵਿਚਾਲੇ ਪੁਰਾਣੀ ਆਪਸੀ ਰੰਜਿਸ਼ ਨੂੰ ਲੈ ਕੇ ਜਬਰਦਸਤ ਝੜਪ ਹੋ ਗਈ। ਇਸ ਖੂਨੀ ਟਕਰਾਅ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਤੁਰੰਤ ਧੂਰੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ।ਧੂਰੀ ਦੇ ਕੱਕੜਵਾਲ ਰੋਡ 'ਤੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਦੋਵੇਂ ਮ੍ਰਿਤਕ ਨੌਜਵਾਨ 22 ਅਤੇ 25 ਸਾਲ ਦੇ ਸਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਜ਼ਖ਼ਮੀਆਂ ਨੂੰ ਤੁਰੰਤ ਧੂਰੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਡੀਐਸਪੀ ਧੂਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਇੱਕ ਚਾਕੂਨੁਮਾ ਹਥਿਆਰ ਵੀ ਬਰਾਮਦ ਹੋਇਆ ਹੈ। ਮੁਲਜ਼ਮਾਂ ਦੀ ਪਛਾਣ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ