Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ : ਕੰਮੇਆਣਾ/ਸ਼ਰਮਾ

July 08, 2026 06:39 PM
Rozana Sehaj times
 
 

ਕੋਟਕਪੂਰਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਧੂਰੀ ਤੋਂ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮਾਂ ਹੋਣੀ ਸ਼ੁਰੂ ਹੋ ਗਈ ਹੈ।ਉਹਨਾਂ ਕਿਹਾ ਕਿ ਇਹ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਹਰ ਮਾਂ, ਹਰ ਭੈਣ ਅਤੇ ਹਰ ਧੀ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਹੈ।ਸੰਦੀਪ ਕੰਮੇਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰਾ ਕਰਨਲਈ ਵਚਨਬੱਧ ਹੈ।ਉਹਨਾਂ ਆਖਿਆ ਕਿ ਮਾਵਾਂ ਦਾ ਸਤਿਕਾਰ, ਧੀਆਂ ਦਾ ਸਨਮਾਨ, ਖੁਸ਼ਹਾਲ ਪੰਜਾਬ ਦੀ ਪਹਿਚਾਣ ਹੈ,ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਇਹ ਸਾਬਿਤ ਕੀਤਾ ਹੈ ਕਿ ਮਹਿਲਾਵਾਂ ਸਿਰਫ਼ ਜ਼ਿੰਮੇਵਾਰੀਆਂ ਨਿਭਾਉਣ ਲਈ ਨਹੀਂ, ਸਗੋਂ ਆਤਮਨਿਰਭਰ ਬਣਨ, ਸੁਪਨੇ ਦੇਖਣ ਅਤੇ ਮਾਣ ਨਾਲ ਅੱਗੇ ਵਧਣ ਦਾ ਪੂਰਾ ਹੱਕ ਰੱਖਦੀਆਂ ਹਨ।ਉਹਨਾਂ ਅੱਗੇ ਕਿਹਾ ਕਿ ਜਦੋਂ ਮਾਵਾਂ ਸਸ਼ਕਤ ਹੁੰਦੀਆਂ ਹਨ ਤੇ ਪਰਿਵਾਰ ਮਜ਼ਬੂਤ ਹੁੰਦੇ ਹਨ, ਜਦੋਂ ਧੀਆਂ ਆਤਮ ਨਿਰਭਰ ਬਣਦੀਆਂ ਹਨ, ਸਮਾਜ ਤਰੱਕੀ ਕਰਦਾ ਹੈ ਅਤੇ ਜਦੋਂ ਮਹਿਲਾਵਾਂ ਨੂੰ ਸਨਮਾਨ ਮਿਲਦਾ ਹੈ ਤਾਂ ਖੁਸ਼ਹਾਲ ਪੰਜਾਬ ਦੀ ਨੀਂਹ ਰੱਖੀ ਜਾਂਦੀ ਹੈ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾਂ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰ ਵਿਖਾਇਆ ਹੈ।ਉਹਨਾਂ ਦੱਸਿਆ ਕਿ ਸਰਕਾਰ ਨੇ ਸਰਪੰਚਾਂ ਨੂੰ ਅਜ਼ਾਦੀ ਦਿਹਾੜੇ ਤੋਂ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਨੂੰ ਪੂਰਾ ਕਰਕੇ ਪਿੰਡ ਪੱਧਰ *ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ