Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਮੋਹਾਲੀ ਹਲਕੇ 'ਚ -'ਲੋਕ ਮਿਲਣੀ ਪ੍ਰੋਗਰਾਮਾਂ '-ਦਾ ਦੌਰ ਮੋਹਾਲੀ ਹੋਵੇਗਾ ਵਿਕਾਸ ਪੱਖੋਂ ਸੂਬੇ ਦਾ ਨੰਬਰ ਇੱਕ ਵਿਧਾਨ ਸਭਾ ਹਲਕਾ : ਕੁਲਵੰਤ ਸਿੰਘ

July 08, 2026 06:58 PM
Rozana Sehaj times
ਮੋਹਾਲੀ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲਿਜਾਣ ਦੇ ਲਈ ਅਤੇ ਉਹਨਾਂ ਨਾਲ ਰੂਬਰੂ ਹੋਣ ਦੀ ਕਵਾਇਦ ਦੇ ਚਲਦਿਆਂ- ਲੋਕ ਮਿਲਣੀ ਪ੍ਰੋਗਰਾਮ -ਦਾ ਆਗਾਜ਼ ਕੀਤਾ ਗਿਆ ਹੈ, ਇਸੇ ਲੜੀ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ -ਲੋਕ ਮਿਲਣੀ ਪ੍ਰੋਗਰਾਮਾਂ- ਦਾ ਦੌਰ ਚੱਲ ਰਿਹਾ ਹੈ, ਜਿਸ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵਡਮਾਜਰਾ, ਜੁਝਾਰ ਨਗਰ ਅਤੇ  ਤੜੌਲੀ- ਹੁਸੈਨਪੁਰ ਪਿੰਡਾਂ ਦੇ ਲੋਕਾਂ ਦੇ ਰੂਬਰੂ ਹੋਏ, ਇਸ ਮੌਕੇ ਤੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦਾ ਹੁਣ ਇੱਕੋ ਨਾਅਰਾ - ਭਗਵੰਤ ਮਾਨ ਦੁਬਾਰਾ, ਉਹਨਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਮਿਲਣੀ ਪ੍ਰੋਗਰਾਮਾਂ ਦੇ ਦੌਰਾਨ ਵਿਧਾਨ ਸਭਾ ਹਲਕਾ ਮੋਹਾਲੀ ਸਾਹਿਤ ਪੰਜਾਬ ਭਰ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੇ ਨੇਤਾਵਾਂ ਵਿਚਾਰ ਸੁਣਨ ਦੇ ਲਈ ਪਹੁੰਚਿਆ ਜਾ ਰਿਹਾ ਹੈ, ਉਸ ਤੋਂ ਇਹ ਗੱਲ ਸਾਫ ਹੋ ਗਈ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਪੂਰੇ ਚਾਵਾਂ ਅਤੇ ਉਤਸ਼ਾਹ ਦੇ ਨਾਲ ਚੁਣੀ ਗਈ ਸਰਕਾਰ ਹੈ ਅਤੇ ਲੋਕਾਂ ਦੇ ਕੰਮਾਂ- ਕਾਰਾਂ ਦੇ ਲਈ ਸਮਰਪਿਤ ਸਰਕਾਰ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਭਰ ਦੇ ਵਿੱਚ 1000 ਦੇ ਕਰੀਬ ਮੁਹੱਲਾ ਕਲੀਨਿਕ ਖੋਲੇ ਗਏ, ਜਿਸ ਵਿੱਚੋਂ 10 ਮੁਹੱਲਾ ਕਲੀਨਿਕ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਖੋਲੇ ਗਏ ਹਨ, ਜਿੱਥੇ  ਮਰੀਜ਼ਾਂ ਦੀ ਮੁਫਤ ਮੈਡੀਕਲ ਜਾਂਚ ਕੀਤੀ ਜਾਂਦੀ ਹੈ, ਉੱਥੇ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਲੁੜੀਂਦੇ ਟੈਸਟ ਵੀ ਮੁਫਤ ਕਰਵਾਏ ਜਾਂਦੇ ਹਨ, ਉਹਨਾਂ ਕਿਹਾ ਕਿ ਜੁਝਾਰ ਨਗਰ ਦੇ ਵਿੱਚ ਰੰਗਲਾ ਪੰਜਾਬ ਸਕੀਮ ਦੇ ਤਹਿਤ 7 ਲੱਖ ਰੁਪਏ ਗਲੀਆਂ ਨਾਲ ਹੀ ਜਾਰੀ ਕੀਤੇ ਗਏ ਅਤੇ ਰੰਗਲਾ ਪੰਜਾਬ ਸਕੀਮ ਦੇ ਤਹਿਤ ਹੀ 20 ਲੱਖ ਰੁਪਏ ਗੜੀਆਂ ਨਾਲੀਆਂ ਲਈ ਹੋਰ ਜਾਰੀ ਕਰ ਦਿੱਤੇ ਜਾਣਗੇ ਉਹਨਾਂ ਦੱਸਿਆ ਕਿ ਬੜਮਾਜਰਾ ਵਿਖੇ ਰੰਗਲਾ ਪੰਜਾਬ ਸਕੀਮ ਦੇ ਤਹਿਤ 8 ਲੱਖ ਰੁਪਏ ਆਂਗਣਵਾੜੀ ਸੈਂਟਰ ਲਈ ਜਾਰੀ ਕੀਤੇ ਗਏ ਅਤੇ ਰੰਗਲਾ ਪੰਜਾਬ ਸਕੀਮ ਦੇ ਤਹਿਤ 5 ਲੱਖ ਰੁਪਏ ਸ਼ਮਸ਼ਾਨ ਘਾਟ ਦੀ ਮੁਰੰਮਤ ਲਈ ਜਾਰੀ ਕੀਤੇ ਗਏ, ਉਹਨਾਂ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਦੇ ਤਹਿਤ ਹੀ 10 ਲੱਖ ਰੁਪਏ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ 

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼