Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕਾਂਗਰਸ ਦੇ ਟਕਸਾਲੀ ਪਰਿਵਾਰ ਨੂੰ ਮਿਲੀ ਸ਼ਹਿਰ ਦੀ ਪ੍ਰਧਾਨਗੀ ਰਾਹੁਲ ਸ਼ਰਮਾ ਬਣੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ

July 08, 2026 08:22 PM
Rozana Sehaj times

ਮੋਰਿੰਡਾ :
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਸ਼ਹਿਰ ਦੇ ਟਕਸਾਲੀ ਕਾਂਗਰਸੀ ਪਰਿਵਾਰ ਪੰਡਿਤ ਵਜ਼ੀਰ ਚੰਦ ਦੇ ਸਪੁੱਤਰ ਰਾਹੁਲ ਸ਼ਰਮਾ ਨੂੰ ਮੋਰਿੰਡਾ ਸ਼ਹਿਰੀ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਦੱਸਣਯੋਗ ਹੈ ਕਿ ਉਹਨਾਂ ਦੀ ਧਰਮ ਪਤਨੀ ਨੇਹਾ ਸ਼ਰਮਾ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਵੱਲੋਂ ਕੌਂਸਲਰ ਚੁਣੇ ਗਏ ਹਨ ਅਤੇ ਸ਼ਹਿਰ ਵਿੱਚ ਇਹਨਾਂ ਦਾ ਪਰਿਵਾਰ ਵੱਡਾ ਆਧਾਰ ਰੱਖਦਾ ਹੈ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਰਾਹੁਲ ਸ਼ਰਮਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆ ਕਿਹਾ ਕਿ ਉਹਨਾਂ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਪੂਰੇ ਤਨਦੇਹੀ ਨਾਲ ਨਿਭਾਉਣਗੇ ਇਸ ਮੌਕੇ ਪਨਗਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜਿਲਾ ਪਰਿਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ ਅਤੇ ਨਰਿੰਦਰ ਸਿੰਘ ਮਾਵੀ, ਕਾਂਗਰਸ ਆਗੂ ਹਰਮਿੰਦਰ ਸਿੰਘ ਲੱਕੀ, ਡਾਇਰੈਕਟਰ ਬਲਜਿੰਦਰ ਸਿੰਘ ਧਾਲੀਵਾਲ, ਹਰਜੋਤ ਸਿੰਘ ਢੰਗਰਾਲੀ,ਦਰਸ਼ਨ ਸਿੰਘ ਤੋ ਇਲਾਵਾ ਕੌਂਸਲਰ ਮਨਦੀਪ ਸਿੰਘ ਬਾਜਵਾ ,ਸੁਰਿੰਦਰ ਕੌਰ ,ਹਰਜਿੰਦਰ ਸਿੰਘ ਛਿੱਬਰ, ਮਹਿੰਦਰ ਸਿੰਘ ਢਿੱਲੋ, ਹਰਜੀਤ ਸਿੰਘ ਸੋਢੀ, ਰਜੇਸ਼ ਕੁਮਾਰ ਸਿਸੋਦੀਆ, ਰਾਹੁਲ ਸ਼ਰਮਾ ,ਵੁਗੇਸ਼ ਕੁਮਾਰ ਚੂਚੂ ਸੂਦ, ਠੇਕੇਦਾਰ ਬਲਵੀਰ ਸਿੰਘ ਲਾਲਾ, ਗੁਰੂ ਸ਼ੇਰ ਗਿੱਲ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਸਨੀ ਭੂਮਕ ਆਦਿ ਹਾਜ਼ਰ ਸਨ

ਨੋਟ- ਰਾਹੁਲ ਸ਼ਰਮਾ ਨੂੰ ਸ਼ਹਿਰੀ ਕਾਂਗਰਸ ਮੋਰਿੰਡਾ ਦਾ ਪ੍ਰਧਾਨ ਨਿਯੁਕਤ ਕਰਨ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ