Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਇਮਤਿਹਾਨ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ

July 08, 2026 08:24 PM
Rozana Sehaj times
 
ਅੰਮ੍ਰਿਤਸਰ : ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਲਏ ਗਏ ਧਾਰਮਿਕ ਪੇਪਰ ’ਚ ਹਿੱਸਾ ਲੈਂਦਿਆਂ ਵਧੀਆ ਨੰਬਰ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਉਕਤ ਇਮਤਿਹਾਨ ’ਚ ਬੱਚਿਆਂ ਨੇ ਚੰਗੇ ਨੰਬਰ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰ: ਨਾਗਪਾਲ ਨੇ ਸੁਪਰਵਾਈਜਰ ਸ: ਰਣਜੀਤ ਸਿੰਘ ਨਾਲ ਮਿਲ ਕੇ ਬੱਚਿਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦੇ 60 ਬੱਚਿਆਂ ਵੱਲੋਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਵੀ ਕੀਤੇ ਗਏ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ